Advertisment

ਸਤਵਿੰਦਰ ਬਿੱਟੀ ਨੇ ਸਾਂਝਾ ਕੀਤਾ ਆਪਣੇ ਪਰਿਵਾਰ ਦੇ ਨਾਲ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

author-image
By Shaminder
New Update
ਸਤਵਿੰਦਰ ਬਿੱਟੀ ਨੇ ਸਾਂਝਾ ਕੀਤਾ ਆਪਣੇ ਪਰਿਵਾਰ ਦੇ ਨਾਲ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
Advertisment
ਸਤਵਿੰਦਰ ਬਿੱਟੀ (Satwinder bitti) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ
Advertisment
(Video) ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਪਰਿਵਾਰ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਸਤਿ ਸ੍ਰੀ ਅਕਾਲ ਬੁਲਾਉਂਦੀ ਦਿਖਾਈ ਦੇ ਰਹੀ ਹੈ । Satwinder bitti ,,,- ਹੋਰ ਪੜ੍ਹੋ : ਸਤਵਿੰਦਰ ਬਿੱਟੀ ਨੇ ਪਿਆਰੀ ਜਿਹੀ ਕੈਪਸ਼ਨ ਦੇ ਨਾਲ ਸਾਂਝੀ ਕੀਤੀ ਆਪਣੇ ਪਰਿਵਾਰ ਦੀ ਖ਼ਾਸ ਤਸਵੀਰ ਇਸ ਵੀਡੀਓ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸ਼ਕਾਂ ਦੇ ਵੱਲੋਂ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਸਤਵਿੰਦਰ ਬਿੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਇੰਡਸਟਰੀ ‘ਚ ਲਗਾਤਾਰ ਸਰਗਰਮ ਹਨ ।
Advertisment
satwinder bitti, image from instagram ਹੋਰ ਪੜ੍ਹੋ : ਸਤਵਿੰਦਰ ਬਿੱਟੀ ਆਪਣੇ ਪਤੀ ਦੇ ਨਾਲ ਲਾਂਗ ਡਰਾਈਵ ‘ਤੇ ਨਿਕਲੀ, ਵੇਖੋ ਵੀਡੀਓ ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੀ ਜਾਂਦੀ ਹੈ । ਉਸ ਨੇ ਜਿੱਥੇ ਲੋਕ ਗੀਤ ਗਾਏ ਨੇ, ਉੱਥੇ ਹੀ ਧਾਰਮਿਕ ਗੀਤ ਅਤੇ ਪੌਪ ਮਿਊਜ਼ਿਕ ਵੀ ਗਾਇਆ ਹੈ ।ਉਹ ਇੱਕ ਗਾਇਕਾ ਹੋਣ ਦੇ ਨਾਲ ਨਾਲ ਹਾਕੀ ਦੀ ਬਿਹਤਰੀਨ ਖਿਡਾਰੀ ਵੀ ਰਹੀ ਹੈ । ਜੇ ਉਹ ਗਾਇਕਾ ਨਾਂ ਹੁੰਦੀ ਤਾਂ ਸ਼ਾਇਦ ਇੱਕ ਕਾਮਯਾਬ ਹਾਕੀ ਖਿਡਾਰੀ ਹੁੰਦੀ । satwinder bitti , image From instagram ਉਹਨਾਂ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਬਿੱਟੀ ਨੇ ਆਪਣੀ ਪੜ੍ਹਾਈ ਪਟਿਆਲਾ ਤੋਂ ਹੀ ਪੂਰੀ ਕੀਤੀ । ਇਸ ਤੋਂ ਬਾਅਦ ਉਹ ਚੰਡੀਗੜ੍ਹ ਪੜ੍ਹਨ ਲਈ ਚਲੇ ਗਏ ।ਇੱਥੇ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਰੂਚੀ ਖੇਡਣ ‘ਚ ਵੀ ਬਣਨ ਲੱਗੀ ਅਤੇ ਉਹ ਹਾਕੀ ਦੀ ਬਿਹਤਰੀਨ ਖਿਡਾਰਨ ਬਣ ਕੇ ਉਭਰੇ ।
 
View this post on Instagram
 

A post shared by Satwinder Bitti (@satwinder_bitti)

Advertisment

Stay updated with the latest news headlines.

Follow us:
Advertisment
Advertisment
Latest Stories
Advertisment