ਸਤਵਿੰਦਰ ਬਿੱਟੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਧਾਰਮਿਕ ਗੀਤ

Written by  Shaminder   |  October 30th 2019 01:41 PM  |  Updated: October 30th 2019 01:41 PM

ਸਤਵਿੰਦਰ ਬਿੱਟੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਧਾਰਮਿਕ ਗੀਤ

ਸਤਵਿੰਦਰ ਬਿੱਟੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਧਾਰਮਿਕ ਗੀਤ ਸਮਰਪਿਤ ਕੀਤਾ ਹੈ । ਇਸ ਧਾਰਮਿਕ ਗੀਤ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ "ਧਨ ਧਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੀਤ ਪੇਸ਼ ਕਰ ਰਹੀ ਹਾਂ"।

ਹੋਰ ਵੇਖੋ:Search ਸਤਵਿੰਦਰ ਬਿੱਟੀ ਵੇਖੋ ਸਤਵਿੰਦਰ ਬਿੱਟੀ ਦੀ ਕਾਮਯਾਬੀ ਦੀ ਕਹਾਣੀ ,ਕਿਸ ਦੀ ਬਦੌਲਤ ਬਣੀ ਰਾਤੋ ਰਾਤ ਸਟਾਰ

https://www.facebook.com/bitti.sahnewal/videos/2514906851939339/

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਕੋਈ ਸਮਾਂ ਸੀ ਜਦੋਂ ਸਤਵਿੰਦਰ ਬਿੱਟੀ ਦੇ ਅਖਾੜਿਆਂ 'ਚ ਲੋਕਾਂ ਦਾ ਵੱਡਾ ਹਜ਼ੂਮ ਉਨ੍ਹਾਂ ਨੂੰ ਸੁਣਨ ਲਈ ਪਹੁੰਚਦਾ ਸੀ ।

satwinder bitti के लिए इमेज नतीजे

ਉਨ੍ਹਾਂ ਨੇ ਲੰਬਾ ਸਮਾਂ ਪੰਜਾਬੀ ਇੰਡਸਟਰੀ 'ਤੇ ਰਾਜ ਕੀਤਾ ਹੈ ਅਤੇ ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ । ਭਾਵੇਂ ਲੋਕ ਗੀਤ ਹੋਣ,ਰੋਮਾਂਟਿਕ ਹੋਣ ਜਾਂ ਫਿਰ ਧਾਰਮਿਕ ਹਰ ਗੀਤ ਨੂੰ ਸਰੋਤਿਆਂ ਦਾ ਭਰਵਾਂ ਪਿਆਰ ਮਿਲਦਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network