Advertisment

ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀਆਂ ਇਹ ਤਸਵੀਰਾਂ ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

author-image
By Lajwinder kaur
New Update
ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀਆਂ ਇਹ ਤਸਵੀਰਾਂ ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
Advertisment
ਪੰਜਾਬੀ ਦੀ ਕੈਟਰੀਨਾ ਕੈਫ ਵਜੋਂ ਮਾਇਆ ਨਗਰੀ ‘ਚ ਵਾਹ ਵਾਹੀ ਖੱਟਣ ਵਾਲੀ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਤੇ
Advertisment
ਸਿਧਾਰਥ ਸ਼ੁਕਲਾ ਦੀ ਜੋੜੀ ਖੂਬ ਪਸੰਦ ਆਉਂਦੀ ਹੈ । ਜਿਸ ਕਰਕੇ ਦੋਵਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਨੇ ।sidnaaz pic ਹੋਰ ਪੜ੍ਹੋ : ਗਾਇਕ ਮਨੀ ਔਜਲਾ ਨੇ ਮੈਰੀਜ ਐਨੀਵਰਸਰੀ ਮੌਕੇ ‘ਤੇ ਆਪਣੀ ਲਾਈਫ ਪਾਰਟਨਰ ਦੀਆਂ ਖ਼ਾਸ ਤਸਵੀਰਾਂ ਸ਼ੇਅਰ ਕਰਕੇ ਕੀਤਾ ਵਿਸ਼ ਫੈਨਜ਼ ਨੇ ਦੋਵਾਂ ਦੀ ਜੋੜੀ ਨੂੰ ਪਿਆਰ ਨਾਲ SidNaaz ਦਾ ਨਾਂਅ ਦਿੱਤਾ ਗਿਆ ਹੈ । ਦੋਵਾਂ ਦੀਆਂ ਦੀਵਾਲੀ ਸੈਲੀਬ੍ਰੇਸ਼ਨ ਵਾਲੀਆਂ ਫੋਟੋਆਂ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਨੇ । ਦੋਵੇ ਬਲੈਕ ਰੰਗ ਦੀ ਆਉਟਫਿੱਟ ‘ਚ ਨਜ਼ਰ ਆਏ । inside pic of shehnaaz and sidharth sukla ਸ਼ਹਿਨਾਜ਼ ਗਿੱਲ ਨੇ ਵੀ ਬਲੈਕ ਰੰਗ ਸੂਟ ਚ ਆਪਣੀ ਸ਼ਾਨਦਾਰ ਤਸਵੀਰਾਂ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਨੇ । ਉਧਰ ਸਿਧਾਰਥ ਸ਼ੁਕਲਾ ਨੇ ਵੀ ਬਲੈਕ ਕੁੜਤਾ-ਪਜਾਮਾ ਦੇ ਨਾਲ ਆਪਣੀ ਤਸਵੀਰ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀ ਹੈ । ਦਰਸ਼ਕਾਂ ਨੂੰ ਦੋਵਾਂ ਦਾ ਇਹ ਕਿਊਟ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । sidnaaz picture
Advertisment

Stay updated with the latest news headlines.

Follow us:
Advertisment
Advertisment
Latest Stories
Advertisment