ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀਆਂ ਇਹ ਤਸਵੀਰਾਂ ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

written by Lajwinder kaur | November 16, 2020

ਪੰਜਾਬੀ ਦੀ ਕੈਟਰੀਨਾ ਕੈਫ ਵਜੋਂ ਮਾਇਆ ਨਗਰੀ ‘ਚ ਵਾਹ ਵਾਹੀ ਖੱਟਣ ਵਾਲੀ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਜੋੜੀ ਖੂਬ ਪਸੰਦ ਆਉਂਦੀ ਹੈ । ਜਿਸ ਕਰਕੇ ਦੋਵਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਨੇ ।sidnaaz pic ਹੋਰ ਪੜ੍ਹੋ : ਗਾਇਕ ਮਨੀ ਔਜਲਾ ਨੇ ਮੈਰੀਜ ਐਨੀਵਰਸਰੀ ਮੌਕੇ ‘ਤੇ ਆਪਣੀ ਲਾਈਫ ਪਾਰਟਨਰ ਦੀਆਂ ਖ਼ਾਸ ਤਸਵੀਰਾਂ ਸ਼ੇਅਰ ਕਰਕੇ ਕੀਤਾ ਵਿਸ਼
ਫੈਨਜ਼ ਨੇ ਦੋਵਾਂ ਦੀ ਜੋੜੀ ਨੂੰ ਪਿਆਰ ਨਾਲ SidNaaz ਦਾ ਨਾਂਅ ਦਿੱਤਾ ਗਿਆ ਹੈ । ਦੋਵਾਂ ਦੀਆਂ ਦੀਵਾਲੀ ਸੈਲੀਬ੍ਰੇਸ਼ਨ ਵਾਲੀਆਂ ਫੋਟੋਆਂ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਨੇ । ਦੋਵੇ ਬਲੈਕ ਰੰਗ ਦੀ ਆਉਟਫਿੱਟ ‘ਚ ਨਜ਼ਰ ਆਏ । inside pic of shehnaaz and sidharth sukla ਸ਼ਹਿਨਾਜ਼ ਗਿੱਲ ਨੇ ਵੀ ਬਲੈਕ ਰੰਗ ਸੂਟ ਚ ਆਪਣੀ ਸ਼ਾਨਦਾਰ ਤਸਵੀਰਾਂ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਨੇ । ਉਧਰ ਸਿਧਾਰਥ ਸ਼ੁਕਲਾ ਨੇ ਵੀ ਬਲੈਕ ਕੁੜਤਾ-ਪਜਾਮਾ ਦੇ ਨਾਲ ਆਪਣੀ ਤਸਵੀਰ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀ ਹੈ । ਦਰਸ਼ਕਾਂ ਨੂੰ ਦੋਵਾਂ ਦਾ ਇਹ ਕਿਊਟ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । sidnaaz picture

0 Comments
0

You may also like