ਯੁਜ਼ਵੇਂਦਰ ਚਾਹਲ ਤੇ ਧਨਾਸ਼ਰੀ ਵਰਮਾ ਦੀ ਹਲਦੀ ਦੀ ਰਸਮ ਦੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ, ਕੁਝ ਦਿਨ ਪਹਿਲਾਂ ਹੀ ਹੋਇਆ ਹੈ ਦੋਵਾਂ ਦਾ ਵਿਆਹ

written by Lajwinder kaur | December 24, 2020

ਭਾਰਤੀ ਕ੍ਰਿਕੇਟ ਟੀਮ ਦੇ ਤੇਜ਼ ਗੇਂਦਬਾਜ਼ ਯੁਜਵੇਂਦਰ ਚਾਹਲ ਜੋ ਕਿ 22 ਦਸੰਬਰ ਨੂੰ ਆਪਣੀ ਮੰਗੇਤਰ ਧਨਾਸ਼ਰੀ ਵਰਮਾ ਦੇ ਨਾਲ ਵਿਆਹ ਦੇ ਬੰਧਨ ਬੱਝ ਗਏ ਨੇ। ਹੁਣ ਉਹ ਇੱਕ ਤੋਂ ਬਾਅਦ ਇੱਕ ਆਪਣੇ ਵਿਆਹ ਦੇ ਪ੍ਰੋਗਰਾਮ ਦੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰ ਰਹੇ ਨੇ ।  yuzi and dhan haldi pic ਹੋਰ ਪੜ੍ਹੋ : ਸ਼ਿੰਦੇ ਦਾ ਇਹ ਪੁਰਾਣਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਪੰਜਾਬੀ ਲੋਕ ਖੇਡ ‘ਬਾਂਦਰ ਕਿੱਲਾ’ ਖੇਡਦਾ ਆਇਆ ਨਜ਼ਰ, ਦੇਖੋ ਵੀਡੀਓ
ਵਿਆਹ ਤੇ ਇੰਗੇਜ਼ਮੈਂਟ ਦੀਆਂ ਤਸਵੀਰਾਂ ਤੋਂ ਬਾਅਦ ਯੁਜਵੇਂਦਰ ਚਾਹਲ ਨੇ ਹਲਦੀ ਦੀ ਰਸਮ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਇਹ ਸਭ ਯੈਲੋ..ਸਾਡੀ ਹਲਦੀ #DhanaSaidYuz’ ਨਾਲ ਹੀ ਉਨ੍ਹਾਂ ਨੇ ਪੀਲੇ ਰੰਗ ਦਾ ਹਾਰਟ ਵੀ ਪੋਸਟ ਕੀਤਾ ਹੈ । ਦਰਸ਼ਕਾਂ ਨੂੰ ਇਹ ਪੋਸਟ ਖੂਬ ਪਸੰਦ ਆ ਰਹੀ ਹੈ । ਕੁਝ ਹੀ ਸਮੇਂ ‘ਚ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ । dhan said yuzਯੁਜਵੇਂਦਰ ਤੇ ਧਨਾਸ਼ਰੀ ਯੈਲੋ ਰੰਗ ਦੀ ਆਉਟਫਿੱਟ ਚ ਬਹੁਤ ਪਿਆਰੇ ਨਜ਼ਰ ਆ ਰਹੇ ਨੇ। ਇਸ ਤੋਂ ਇਲਾਵਾ ਦੋਵੇਂ ਇੱਕ-ਦੂਜੇ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ। yuzi and dhan haldi ceremony  

 
View this post on Instagram
 

A post shared by Yuzvendra Chahal (@yuzi_chahal23)

 

0 Comments
0

You may also like