Advertisment

ਗੁਰਬਾਜ਼ ਗਰੇਵਾਲ ਨਾਲ ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਵੀਡੀਓ

author-image
By Lajwinder kaur
New Update
ਗੁਰਬਾਜ਼ ਗਰੇਵਾਲ ਨਾਲ ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਵੀਡੀਓ
Advertisment
ਪੰਜਾਬੀ ਫ਼ਿਲਮੀ ਤੇ ਮਿਊਜ਼ਿਕ ਜਗਤ ਦੇ ਨਾਮੀ ਕਲਾਕਾਰ ਗਿੱਪੀ ਗਰੇਵਾਲ (gippy grewal) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੇ ਪੁੱਤਰ
Advertisment
ਗੁਰਬਾਜ਼ ਗਰੇਵਾਲ Gurbaaz Grewal ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ। ਹੋਰ ਪੜ੍ਹੋ : ਨੇਹਾ ਧੂਪੀਆ ਦੂਜੀ ਵਾਰ ਬਣੀ ਮਾਂ, ਪਤੀ ਅੰਗਦ ਬੇਦੀ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਖੁਸ਼ੀ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ gurbaaz grewal cute video Image Source: Instagram ਇਸ ਵੀਡਓ ‘ਚ ਦੇਖ ਸਕਦੇ ਹੋ ਕਿ ਉਹ ਆਪਣੇ ਪੁੱਤਰ ਗੁਰਬਾਜ਼ ਦੇ ਨਾਲ ਬੁਲਬੁਲਾ ਯਾਨੀ ਕਿ ਗੁਬਾਰੇ ਫੁਲਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਪੰਜ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ। ਵੱਡੀ ਗਿਣਤੀ ‘ਚ ਕਲਾਕਾਰਾਂ ਤੇ ਪ੍ਰਸ਼ੰਸਕਾਂ ਦੇ ਕਮੈਂਟ ਆ ਚੁੱਕੇ ਨੇ। ਦਰਸ਼ਕਾਂ ਨੂੰ ਪਿਉ-ਪੁੱਤ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।
Advertisment
Gurbaaz-Shinda Grewal Image Source: Instagram ਹੋਰ ਪੜ੍ਹੋ : ਆਈਪੀਐਲ 2021: ਅਦਾਕਾਰਾ ਪ੍ਰੀਤੀ ਜ਼ਿੰਟਾ ਦੀ ਗੋਦੀ ‘ਚ ਬੈਠਿਆ ਨਜ਼ਰ ਆਇਆ ਇਹ ਕਿਊਟ ਬੱਚਾ, ਹਰ ਕੋਈ ਜਾਣਾ ਚਾਹੁੰਦਾ ਹੈ ਕਿ ਇਹ ਬੱਚਾ ਹੈ ਕੌਣ? ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ  ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਫ਼ਿਲਮੀ ਜਗਤ ਦੇ ਨਾਲ ਜੁੜੇ ਹੋਏ ਨੇ। ਆਉਣ ਵਾਲੇ ਸਮੇਂ ‘ਚ ਉਹ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’ ਤੇ ਕਈ ਹੋਰ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਏਨੀਂ ਦਿਨੀਂ ਉਹ ਆਪਣੀ ਮਿਊਜ਼ਿਕ ਐਲਬਮ ‘Limited Edition’ ‘ਚੋਂ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਕਰ ਰਹੇ ਨੇ।
 
View this post on Instagram
 

A post shared by ????? ?????? (@gippygrewal)

Advertisment

Stay updated with the latest news headlines.

Follow us:
Advertisment
Advertisment
Latest Stories
Advertisment