ਇਸ ਸਿੱਖ ਬੱਚੇ ਦੇ ਹੌਸਲੇ ਨੂੰ ਵੇਖ ਪ੍ਰਭ ਗਿੱਲ ਨੇ ਵੀ ਕੀਤੀ ਤਾਰੀਫ, ਵੀਡੀਓ ਕੀਤਾ ਸਾਂਝਾ

written by Shaminder | April 22, 2021

ਪ੍ਰਭ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਇੱਕ ਗੁਰਸਿੱਖ ਅਤੇ ਸਰੀਰਕ ਤੌਰ ‘ਤੇ ਅਸਮਰਥ ਬੱਚਾ ਪ੍ਰਭ ਗਿੱਲ ਦਾ ਗਾਇਆ ਹੋਇਆ ਗੀਤ ਗਾ ਰਿਹਾ ਹੈ । ਇਸ ਬੱਚੇ ਦਾ ਵੀਡੀਓ ਸਾਂਝਾ ਕਰਦੇ ਹੋਏ ਪ੍ਰਭ ਗਿੱਲ ਨੇ ਇਸ ਬੱਚੇ ਦੀ ਚੜਦੀਕਲਾ ਦੀ ਤਾਰੀਫ ਕੀਤੀ ਹੈ ਅਤੇ ਇਸ ਦੇ ਨਾਲ ਹੀ ਲਿਖਿਆ ਕਿ ‘ਬਹੁਤ ਖੁਸ਼ੀ ਹੋਈ ਵੀਰੇ ਦੀ ਚੜਦੀਕਲਾ ਵੇਖ ਕੇ’।

Punjabi Singer Prabh Gill Image From Praabh Gill's Instagram
ਹੋਰ ਪੜ੍ਹੋ : ਅਰਸ਼ੀ ਖਾਨ ਦੀ ਕੋਰੋਨਾ ਰਿਪੋਰਟ ਆਈ ਪਾਜਟਿਵ, ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ
prabh Gill ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਬੱਚੇ ਦੀ ਹੌਸਲਾ ਅਫਜ਼ਾਈ ਵੀ ਕੀਤੀ ਹੈ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਲੋਕ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਨੂੰ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ ।
 
View this post on Instagram
 

A post shared by Prabh Gill (@prabhgillmusic)

ਪ੍ਰਭ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਗਾਇਕੀ ਦੇ ਖੇਤਰ ‘ਚ ਹਨ ।
Prabh Gill Image From Prabh Gill's Instagram
ਜਲਦ ਹੀ ਉਹ ਫ਼ਿਲਮ ਯਾਰ ਅਣਮੁੱਲੇ ਰਿਟਰਨਜ਼ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।  

0 Comments
0

You may also like