Advertisment

ਇਸ ਬੱਚੇ ਨੂੰ ਵੇਖ ਨੇਹਾ ਕੱਕੜ ਨੂੰ ਯਾਦ ਆਇਆ ਪਤੀ ਰੋਹਨਪ੍ਰੀਤ, ਗਾਇਕਾ ਨੇ ਵੀਡੀਓ ਕੀਤਾ ਸਾਂਝਾ

author-image
By Shaminder
New Update
ਇਸ ਬੱਚੇ ਨੂੰ ਵੇਖ ਨੇਹਾ ਕੱਕੜ ਨੂੰ ਯਾਦ ਆਇਆ ਪਤੀ ਰੋਹਨਪ੍ਰੀਤ, ਗਾਇਕਾ ਨੇ ਵੀਡੀਓ ਕੀਤਾ ਸਾਂਝਾ
Advertisment
ਨੇਹਾ ਕੱਕੜ (Neha Kakkar) ਏਨੀਂ ਦਿਨੀਂ ਵਿਦੇਸ਼ ‘ਚ ਪਰਫਾਰਮ ਕਰਨ ਦੇ ਲਈ ਗਈ ਹੋਈ ਹੈ । ਆਪਣੀ ਪਰਫਾਰਮੈਂਸ ਦੇ ਦੌਰਾਨ ਉਹ ਆਪਣੇ ਪ੍ਰੰਸ਼ਸਕਾਂ ਨੂੰ ਵੀ ਮਿਲਦੀ ਨਜ਼ਰ ਆਈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਇੱਕ ਕਿਊੇਟ ਜਿਹੇ ਸਰਦਾਰ
Advertisment
(Sardar Child) ਬੱਚੇ ਨੂੰ ਮਿਲਦੀ ਹੋਈ ਨਜ਼ਰ ਆ ਰਹੀ ਹੈ । ਇਹ ਬੱਚਾ ਬਹੁਤ ਜ਼ਿਆਦਾ ਕਿਊੇਟ ਹੈ । publive-image ਹੋਰ ਪੜ੍ਹੋ : ਨੇਹਾ ਕੱਕੜ ਨੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਸ਼ੋਅ ‘ਚ ਇੰਝ ਦਿੱਤੀ ਸ਼ਰਧਾਂਜਲੀ ਇਹ ਬੱਚਾ ਨੇਹਾ ਕੱਕੜ ਨੂੰ ਪਤੀ ਰੋਹਨਪ੍ਰੀਤ ਦੇ ਬਾਰੇ ਵੀ ਪੁੱਛਦਾ ਹੋਇਆ ਨਜ਼ਰ ਆਇਆ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਨੇਹਾ ਕੱਕੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।
Advertisment
neha kakkar ਹੋਰ ਪੜ੍ਹੋ : ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਦਾ ਚੋਰੀ ਹੋਇਆ ਕੀਮਤੀ ਸਮਾਨ ਬਰਾਮਦ, ਹੋਟਲ ਦੇ ਮੁਲਾਜ਼ਮਾਂ ਨੇ ਕੀਤੀ ਸੀ ਚੋਰੀ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਨੇਹਾ ਕੱਕੜ ਦੇ ਪਤੀ ਵੀ ਇੱਕ ਵਧੀਆ ਗਾਇਕ ਹਨ । ਦੋਵਾਂ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਿਲ ਹੋਏ ਸਨ । neha kakkar ,, image From instagram ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਮੁਲਾਕਾਤ ਇੱਕ ਗੀਤ ਦੇ ਸ਼ੁਟ ਦੇ ਦੌਰਾਨ ਹੀ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਨ ਦਾ ਫੈਸਲਾ ਲਿਆ ਸੀ । ਇਸ ਤੋਂ ਪਹਿਲਾਂ ਨੇਹਾ ਕੱਕੜ ਹਿਮਾਂਸ਼ ਕੋਹਲੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸਨ । ਪਰ ਕੁਝ ਕਾਰਨਾਂ ਕਰਕੇ ਦੋਵਾਂ ਨੇ ਇੱਕ ਦੂਜੇ ਤੋਂ ਦੂਰੀ ਬਣਾ ਲਈ ਅਤੇ ਦੋਵਾਂ ਦਾ ਬ੍ਰੇਕਅੱਪ ਹੋ ਗਿਆ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment