ਗਾਇਕ ਪ੍ਰੀਤ ਤੇ ਗੁਰਲੇਜ਼ ਅਖ਼ਤਰ ਦੇ ਗਾਣੇ 'ਸੈਲਫੀ' ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ By Rupinder Kaler 16 Aug 2019 | Updated On 16 Aug 2019 15:55 IST in Punjabi Buzz Celebrities Special New Update Advertisment ਗਾਇਕ ਪ੍ਰੀਤ ਸਿਆਨ ਤੇ ਗਾਇਕਾ ਗੁਰਲੇਜ਼ ਅਖ਼ਤਰ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ ਹੈ । 'ਸੈਲਫੀ' ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਵਿੱਕੀ ਧਾਲੀਵਾਲ ਵੱਲੋਂ ਲਿਖੇ ਇਸ ਗੀਤ ਨੂੰ ਸੰਗੀਤ ਮਿਊਜ਼ਿਕ ਇੰਪਾਇਅਰ ਨੇ ਦਿੱਤਾ ਹੈ । ਗਾਣੇ ਵਿੱਚ ਫੀਮੇਲ ਆਰਟਿਸਟ ਦੇ ਤੌਰ ਤੇ ਕੋਮਲ ਝਾਅ ਨੇ ਕੰਮ ਕੀਤਾ ਹੈ । ਕੋਰੀਓਗ੍ਰਾਫੀ ਸਾਹਿਲ ਨੇ ਕੀਤੀ ਹੈ । ਗਾਣੇ ਦਾ ਵੀਡੀਓ ਜਗਵੀਰ ਸਿੰਘ ਦੇ ਨਿਰਦੇਸ਼ਨ ਹੇਠ ਬਣਾਈ ਗਈ ਹੈ । .be ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਪੰਜਾਬੀ ਗੱਭਰੂ ਤੇ ਮੁਟਿਆਰ ਦੀ ਨੌਕ ਝੋਕ ਦੇ ਨਾਲ ਨਾਲ ਉਹਨਾਂ ਦੀ ਖੂਬਸੁਰਤੀ ਦਾ ਵੀ ਜ਼ਿਕਰ ਕੀਤਾ ਗਿਆ ਹੈ । ਇਹ ਗਾਣਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਤੇ ਦਿਖਾਇਆ ਜਾ ਰਿਹਾ ਹੈ । #gurlej-akhtar #new-punjabi-songs-2019 #selfie #preet-siyaan Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article