Advertisment

ਗੌਰਵਮਈ ਸਿੱਖ ਇਤਿਹਾਸ ਨੂੰ ਜਾਨਣ ਲਈ ਦੇਖੋ ਪੀਟੀਸੀ ਪੰਜਾਬੀ ਦਾ ਨਵਾਂ ਸ਼ੋਅ ‘ਸ਼ਾਨ-ਏ-ਸਿੱਖੀ’

author-image
By Rupinder Kaler
New Update
ਗੌਰਵਮਈ ਸਿੱਖ ਇਤਿਹਾਸ ਨੂੰ ਜਾਨਣ ਲਈ ਦੇਖੋ ਪੀਟੀਸੀ ਪੰਜਾਬੀ ਦਾ ਨਵਾਂ ਸ਼ੋਅ ‘ਸ਼ਾਨ-ਏ-ਸਿੱਖੀ’
Advertisment
ਨਵੀਂ ਪੀੜ੍ਹੀ ਨੂੰ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਤੇ ਸਿੱਖੀ ਸਿਧਾਂਤਾਂ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੀਟੀਸੀ ਪੰਜਾਬੀ ਵੱਲੋਂ ਨਵੇਂ ਸ਼ੋਅ ‘ਸ਼ਾਨ-ਏ-ਸਿੱਖੀ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਇਹ ਸ਼ੋਅ ਅੱਜ ਯਾਨੀ 10 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ । ਪੀਟੀਸੀ ਪੰਜਾਬੀ ’ਤੇ ਇਹ ਸ਼ੋਅ ਹਰ ਸੋਮਵਾਰ ਤੋਂ ਬੁੱਧਵਾਰ ਤੱਕ ਰਾਤ 7.00 ਵਜੇ ਦਿਖਾਇਆ ਜਾਵੇਗਾ । https://www.instagram.com/p/B8QxDMgFpoE/ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਨਾਲ ਸ਼ੁਰੂ ਹੋਣ ਜਾ ਰਹੇ ਇਸ ਪ੍ਰੋਗਰਾਮ ਵਿੱਚ ਸਿੱਖ ਬੱਚਿਆਂ ਤੋਂ ਸਿੱਖ ਇਤਿਹਾਸ ਨਾਲ ਸਬੰਧਿਤ ਸਵਾਲ ਪੁੱਛੇ ਜਾਣਗੇ । ਇਹਨਾਂ ਸਵਾਲਾਂ ਦਾ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਸੋ ਇਸ ਸ਼ੋਅ ਦਾ ਹਿੱਸਾ ਬਣਨ ਲਈ ਤੇ ਸਿੱਖ ਇਤਿਹਾਸ ਨੂੰ ਜਾਨਣ ਲਈ ਦੇਖਦੇ ਰਹੇ ‘ਸ਼ਾਨ-ਏ-ਸਿੱਖੀ’ ਹਰ ਸੋਮਵਾਰ ਤੋਂ ਬੁੱਧਵਾਰ ਤੱਕ ਰਾਤ 7.00 ਵਜੇ ਸਿਰਫ਼ ਪੀਟੀਸੀ ਪੰਜਾਬੀ ’ਤੇ । https://www.instagram.com/p/B8QpxrUFWxW/
Advertisment

Stay updated with the latest news headlines.

Follow us:
Advertisment
Advertisment
Latest Stories
Advertisment