ਸਰਦਾਰ ਦਇਆ ਸਿੰਘ ਆਸਟ੍ਰੇਲੀਆ ਵਾਲਿਆਂ ਦੀ ਆਵਾਜ਼ ਵਿੱਚ ਨਵਾਂ ਸ਼ਬਦ ‘ਗੁਰ ਨਾਨਕ ਕੀ ਵਡਿਆਈ’ ਰਿਲੀਜ਼ By Rupinder Kaler 05 Feb 2020 | Updated On 05 Feb 2020 10:44 IST in PTC Records Simran Studio New Update Advertisment ਪੀਟੀਸੀ ਨੈੱਟਵਰਕ ਵੱਲੋਂ ਸਿੱਖ ਸੰਗਤਾਂ ਨੂੰ ਗੁਰੂ ਘਰ ਨਾਲ ਜੋੜੇ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਰਿਕਾਰਡਜ਼ ਤੇ ਸਿਮਰਨ ਸਟੂਡੀਓ ਵੱਲੋਂ ਸੰਗਤਾਂ ਲਈ ਹਰ ਦਿਨ ਨਵੇਂ ਸ਼ਬਦ ਰਿਲੀਜ਼ ਕੀਤੇ ਹਾ ਰਹੇ ਹਨ । ਹਾਲ ਹੀ ਵਿੱਚ ਪੀਟੀਸੀ ਰਿਕਾਰਡਜ਼ ਵੱਲੋਂ ਨਵਾਂ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਸਰਦਾਰ ਦਇਆ ਸਿੰਘ ਅਸਟ੍ਰੇਲੀਆ ਵਾਲਿਆਂ ਦੀ ਆਵਾਜ਼ ਵਿੱਚ ਇਸ ਸ਼ਬਦ ਨੂੰ ‘ਗੁਰ ਨਾਨਕ ਕੀ ਵਡਿਆਈ’ ਹੇਠ ਰਿਲੀਜ਼ ਕੀਤਾ ਗਿਆ ਹੈ । ਸ਼ਬਦ ਦੀ ਗੱਲ ਕੀਤੀ ਜਾਵੇ ਤਾਂ ਇਸ ਸ਼ਬਦ ਦੀ ਵੀਡੀਓ ਰੀਮਾ ਆਨੰਦ ਕਰਿਏਸ਼ਨ ਨੇ ਤਿਆਰ ਕੀਤੀ ਹੈ ।ਸਰਦਾਰ ਦਇਆ ਸਿੰਘ ਆਸਟ੍ਰੇਲੀਆ ਵਾਲਿਆਂ ਦਾ ਇਹ ਸ਼ਬਦ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ ’ਤੇ ਪ੍ਰਸਾਰਤ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ’ਤੇ ਵੀ ਸੁਣ ਸਕਦੇ ਹੋ । Advertisment ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਨੈੱਟਵਰਕ ਵੱਲੋਂ ਸਿੱਖੀ ਤੇ ਸਿੱਖ ਸਿਧਾਤਾਂ ਦੇ ਪ੍ਰਚਾਰ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸ ਤੋਂ ਪਹਿਲਾਂ ਪੀਟੀਸੀ ਰਿਕਾਰਡਜ਼ ਨੇ ਕਈ ਸ਼ਬਦ ਰਿਲੀਜ਼ ਕੀਤੇ ਹਨ । #ptc-records #shabad #gur-nanak-ki-wadiyai #sardar-dya-singh-ji #australia-wale Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article