Advertisment

ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

author-image
By Shaminder
New Update
ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਭਾਈ  ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ
Advertisment
ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਇਸੇ ਲੜੀ ਦੇ ਤਹਿਤ
Advertisment
ਪੀਟੀਸੀ ਪੰਜਾਬੀ ਵੱਲੋਂ ਨਵੇਂ-ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 24 ਫਰਵਰੀ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ ।
Advertisment
bhai amritpal ਹੋਰ ਪੜ੍ਹੋ : ਗਾਇਕ ਜੀ ਖ਼ਾਨ ਦਾ ਗੀਤ ‘ਪਿਆਰ ਨੀ ਕਰਦਾ’ ਸਰੋਤਿਆਂ ਨੂੰ ਆ ਰਿਹਾ ਪਸੰਦ bhai amritpal singh ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ।ਜਿਨ੍ਹਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । bhai amritpal ਪੀਟੀਸੀ ਪੰਜਾਬੀ ਲਗਾਤਾਰ ਸੰਗਤਾਂ ਦੀ ਸੇਵਾ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਅਤੇ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਵੀ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਕਈ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾ ਰਹੇ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment