ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

Written by  Shaminder   |  December 24th 2021 03:23 PM  |  Updated: December 24th 2021 03:23 PM

ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੁੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ਭਾਈ ਜਸਕਰਨ ਸਿੰਘ ਜੀ (Bhai Jaskaran Singh ji) ਦੀ ਆਵਾਜ਼ ‘ਚ ਨਵਾਂ ਸ਼ਬਦ (Shabad)  ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।

bhai jaskaran singh ji ,.

ਹੋਰ ਪੜ੍ਹੋ : ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਨੇ ਭਰਾ ਨਾਲ ਸਾਂਝੀਆਂ ਕੀਤੀਆਂ ਰਿਸੈਪਸ਼ਨ ਦੀਆਂ ਤਸਵੀਰਾਂ, ਫੈਨਸ ਨੂੰ ਆ ਰਹੀਆਂ ਪਸੰਦ

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਬਦਾਂ ਨੂੰ ਸਰਵਣ ਕਰਕੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

Jaskaran Singh ji

 

ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ । ਇਸ ਦੇ ਨਾਲ ਹੀ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਅਤੇ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ । ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network