ਭਾਈ ਮਲਕੀਤ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼

written by Shaminder | January 27, 2021

ਭਾਈ ਮਲਕੀਤ ਸਿੰਘ ਜੀ ਅਤੇ ਭਾਈ ਮਨਜਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਤੇ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ‘ਚ ਭਾਈ ਸਾਹਿਬ ਨੇ ਗੁਰੂ ਦੀ ਮਹਿਮਾ ਦਾ ਗੁਣਗਾਣ ਕਰਦੇ ਹੋਏ ਜੇ ਉਸ ਪ੍ਰਮਾਤਮਾ ਦੀ ਕਿਰਪਾ ਹੋਵੇ ਤਾਂ ਉਹ ਕਿਸੇ ਨੂੰ ਵੀ ਕਾਗੋ ਹੰਸ ਕਰ ਲੈਂਦਾ ਹੈ । bhai malkeet singh ji 71 ਇਸ ਸ਼ਬਦ ਨੂੰ ਭਾਈ ਸਾਹਿਬਾਨ ਨੇ ਆਪਣੀ ਰਸਭਿੰਨੀ ਆਵਾਜ਼ ਦੇ ਨਾਲ ਸੰਗਤਾਂ ਨੂੰ ਸ਼ਬਦ ਗੁਰਬਾਣੀ ਨਾਲ ਜੋੜਿਆ ਹੈ । ਹੋਰ ਪੜ੍ਹੋ : ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਦੀਪ ਸਿੱਧੂ ਦੀ ਇਹ ਵੀਡੀਓ
bhai malkeet ਸੰਗਤਾਂ ਵੀ ਇਸ ਸ਼ਬਦ ਦਾ ਲਾਭ ਉਠਾ ਰਹੀਆਂ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਸ਼ਬਦ ਹਜ਼ੂਰੀ ਰਾਗੀ ਸਾਹਿਬਾਨ ਦੀ ਆਵਾਜ਼ ‘ਚ ਰਿਲੀਜ਼ ਕੀਤੇ ਜਾ ਚੁੱਕੇ ਹਨ । bhai malkeet singh ਸੰਗਤਾਂ ਸ਼ਬਦ ਗੁਰਬਾਣੀ ਅਤੇ ਕੀਰਤਨ ਦਾ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਦੱਸ ਦਈਏ ਕਿ ਪੀਟੀਸੀ ਪੰਜਾਬੀ ਸ਼ਰਧਾਲੂਆਂ ਨੂੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਉਪਰਾਲੇ ਕਰ ਰਿਹਾ ਹੈ ।

0 Comments
0

You may also like