ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

Written by  Rupinder Kaler   |  January 30th 2021 06:11 PM  |  Updated: January 30th 2021 06:11 PM

ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਹਰ ਰੋਜ਼ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਨੇ ।ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਮੁੜ ਤੋਂ ਸ਼ਬਦ ਰਿਲੀਜ਼ ਕੀਤਾ ਜਾਵੇਗਾ। ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਦਿਨ ਸੋਮਵਾਰ, 1 ਫਰਵਰੀ ਨੂੰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਪਟਿਆਲਾ ‘ਚ ਕਿਸਾਨਾਂ ਨੇ ਮੁੜ ਰੁਕਵਾਈ ਜਾਨ੍ਹਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ

BHAI AMRITPAL SINGH JI

ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

bhai amritpal

ਪੀਟੀਸੀ ਪੰਜਾਬੀ ਲਗਾਤਾਰ ਸ਼ਰਧਾਲੂਆਂ ਦੀ ਸੇਵਾ ਕਰਦਾ ਆ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੇ ਸ਼ਰਧਾਲੂ ਉਠਾ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network