Advertisment

ਭਾਈ ਅਮਰਜੀਤ ਸਿੰਘ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼

author-image
By Shaminder
New Update
ਭਾਈ ਅਮਰਜੀਤ ਸਿੰਘ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼
Advertisment
ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਨੂੰ ਗੁਰੁ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।
Advertisment
ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਮੁੜ ਤੋਂ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਦਿਨ ਮੰਗਲਵਾਰ, 29 ਦਸੰਬਰ ਨੂੰ ਕੀਤਾ ਜਾਵੇਗਾ। bhai-amarjeet-singh-patiala ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਪੀਟੀਸੀ ਪੰਜਾਬੀ ਵੱਲੋਂ ਕੁਝ ਦਿਨ ਪਹਿਲਾਂ ਵੀ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ । ਹੋਰ ਪੜ੍ਹੋ : ਦੇਖੋ ਵੀਡੀਓ: ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਧਾਰਮਿਕ ਸ਼ਬਦ ‘ਸਭੁ ਜਗਤੁ ਕਰੇ ਨਮਸਕਾਰੁ’ amarjeet ji ਇਸ ਤੋਂ ਇਲਾਵਾ ਹੋਰ ਕਈ ਸਿੰਘ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਵੱਲੋਂ ਗੁਰੂ ਘਰ ਦੇ ਨਾਲ ਸੰਗਤਾਂ ਨੂੰ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । bhai amarjeet ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਕਈ ਧਾਰਮਿਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment