ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

Written by  Shaminder   |  December 26th 2020 02:11 PM  |  Updated: December 26th 2020 02:15 PM

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਪੀਟੀਸੀ ਵੱਲੋਂ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ ।ਇਸ ਸ਼ਬਦ ਨੂੰ ਤੁਸੀਂ 27 ਦਸੰਬਰ, ਦਿਨ ਐਤਵਾਰ ਨੂੰ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਸ਼ਬਦ ਨੂੰ ‘ਸਭੁ ਜਗਤੁ ਕਰੇ ਨਮਸਕਾਰੁ’ ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ ।bhai amarjeet

ਇਸ ਤੋਂ ਪਹਿਲਾਂ ਵੀ ਪੀਟੀਸੀ ਪੰਜਾਬੀ ਵੱਲੋਂ ਭਾਈ ਅਮਰਜੀਤ ਸਿੰਘ  ਜੀ ਪਟਿਆਲਾ ਵੱਲੋਂ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।ਪੀਟੀਸੀ ਪੰਜਾਬੀ ਵੱਲੋਂ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ।

ਹੋਰ ਪੜ੍ਹੋ : ਦੇਖੋ ਵੀਡੀਓ : ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਮਿਤ੍ਰ ਪਿਆਰਾ ਨਾਨਕ ਜੀ’ ਹੋਇਆ ਰਿਲੀਜ਼

bhai-amarjeet-singh-patiala

ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।

bhai amarjeet

ਉੱਥੇ ਹੀ ਪੀਟੀਸੀ ਸਿਮਰਨ ‘ਤੇ ਸੰਗਤਾਂ ਲਈ ਧਾਰਮਿਕ ਪ੍ਰੋਗਰਾਮ ਅਤੇ ਸਿੱਖ ਸਰਗਰਮੀਆਂ ਨਾਲ ਸਬੰਧਤ ਕਈ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।ਤੁਸੀਂ ਵੀ ਗੁਰੂ ਘਰ ਅਤੇ ਗੁਰਬਾਣੀ ਨਾਲ ਜੁੜਨ ਲਈ ਵੇਖਦੇ ਰਹੋ ਪੀਟੀਸੀ ਪੰਜਾਬੀ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network