ਪੀਟੀਸੀ ਪੰਜਾਬੀ ‘ਤੇ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

written by Shaminder | January 16, 2021

ਪੀਟੀਸੀ ਪੰਜਾਬੀ ‘ਤੇ ਆਏ ਦਿਨ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਪੀਟੀਸੀ ਰਿਕਾਰਡਜ਼ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਮੁੜ ਤੋਂ ਸ਼ਬਦ ਲੈ ਕੇ ਆ ਰਹੇ ਹਨ । ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 18 ਜਨਵਰੀ , ਦਿਨ ਸੋਮਵਾਰ ਨੂੰ ਕੀਤਾ ਜਾਵੇਗਾ । bhai amarjeet ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ, ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਹੋਰ ਪੜ੍ਹੋ : ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ‘ਤੇ ਰਿਲੀਜ਼ ਹੋਵੇਗਾ ਨਵਾਂ ਧਾਰਮਿਕ ਸ਼ਬਦ ‘ਤਿਥੈ ਤੂ ਸਮਰਥ’
bhai amarjeet ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਸ਼ਬਦ ਭਾਈ ਅਮਰਜੀਤ ਸਿੰਘ ਪਟਿਆਲਾ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । bhai amarjeet ਜਿਨ੍ਹਾਂ ਨੂੰ ਸੰਗਤਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਹੁਣ ਮੁੜ ਤੋਂ ਉਨ੍ਹਾਂ ਦੀ ਆਵਾਜ਼ ‘ਚ ਇਹ ਸ਼ਬਦ ਰਿਲੀਜ਼ ਕੀਤਾ ਜਾ ਰਿਹਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਉਠਾ ਸਕਦੀਆਂ ਹਨ ।  

0 Comments
0

You may also like