ਭਾਈ ਗੁਰਦੀਪ ਸਿੰਘ ਰਸੀਲਾ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

Written by  Shaminder   |  February 25th 2021 04:27 PM  |  Updated: February 25th 2021 04:30 PM

ਭਾਈ ਗੁਰਦੀਪ ਸਿੰਘ ਰਸੀਲਾ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਤੇ ਗੁਰਬਾਣੀ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ। ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਗੁਰਦੀਪ ਸਿੰਘ ਜੀ ਰਸੀਲਾ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਕੀਤਾ ਜਾਵੇਗਾ ।ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।

 

bhai gurdeep singh ji

ਹੋਰ ਪੜ੍ਹੋ : ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿੱਚ ਕੀਤਾ ਜਾ ਰਿਹਾ ਹੈ ਸਪੁਰਦ-ਏ-ਖਾਕ 

bhai gurdeep singh ji

26 ਫਰਵਰੀ, ਦਿਨ ਸ਼ੁੱਕਰਵਾਰ ਨੂੰ ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਨੂੰ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਸਰਵਣ ਕਰ ਸਕਦੇ ਹੋ ।ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕਰ ਰਿਹਾ ਹੈ ।

bhai gurdeep singh ji shabad

ਜਿੱਥੇ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਵੀ ਸਿੱਖੀ ਨਾਲ ਸਬੰਧਤ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network