ਪੀਟੀਸੀ ਪੰਜਾਬੀ ‘ਤੇ ਭਾਈ ਅਮਨਦੀਪ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

Written by  Shaminder   |  July 17th 2021 12:59 PM  |  Updated: July 17th 2021 12:59 PM

ਪੀਟੀਸੀ ਪੰਜਾਬੀ ‘ਤੇ ਭਾਈ ਅਮਨਦੀਪ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ ਹਰ ਰੋਜ਼ ਕਿਸੇ ਨਾ ਕਿਸੇ ਭਾਈ ਸਾਹਿਬ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ । ਇਸੇ ਲੜੀ ਦੇ ਤਹਿਤ ਭਾਈ ਅਮਨਦੀਪ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ 18 ਜੁਲਾਈ, ਦਿਨ ਐਤਵਾਰ ਨੂੰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।

bhai amandeep,

ਹੋਰ ਪੜ੍ਹੋ : ਅਦਾਕਾਰਾ ਸੁਰੇਖਾ ਸੀਕਰੀ ਦੇ ਦਿਹਾਂਤ ਤੇ ਆਯੁਸ਼ਮਾਨ ਖੁਰਾਨਾ ਨੇ ਜਤਾਇਆ ਦੁੱਖ, ਕਿਹਾ ਕੰਮ ਨਾ ਮਿਲਣ ਕਰਕੇ ਪਰੇਸ਼ਾਨ ਸੀ ਸੁਰੇਖਾ ਸੀਕਰੀ 

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

bhai Amandeep

ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਸ਼ਰਧਾਲੂਆਂ ਨੂੰ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਜਾਂਦਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network