Advertisment

ਪੀਟੀਸੀ ਪੰਜਾਬੀ ‘ਤੇ ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼

author-image
By Shaminder
New Update
ਪੀਟੀਸੀ ਪੰਜਾਬੀ ‘ਤੇ ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼
Advertisment
ਪੀਟੀਸੀ ਪੰਜਾਬੀ ‘ਤੇ
Advertisment
ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਦਿਨ ਸ਼ਨਿੱਚਰਵਾਰ 12  ਜੂਨ ਨੂੰ ਰਿਲੀਜ਼ ਕੀਤਾ ਜਾਵੇਗਾ ਅਤੇ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਕਈ ਸ਼ਬਦ ਭਾਈ ਸਾਹਿਬਾਨਾਂ ਦੀ ਆਵਾਜ਼ ‘ਚ ਰਿਲੀਜ਼ ਕੀਤੇ ਜਾ ਚੁੱਕੇ ਹਨ । bhai jagtar singh ਹੋਰ ਪੜ੍ਹੋ : ਅਦਾਕਾਰ ਸੋਨੂੰ ਸੂਦ ਨੇ ਆਪਣੇ ਪ੍ਰਸ਼ੰਸਕ ਦੀ ਤਸਵੀਰ ਕੀਤੀ ਸਾਂਝੀ  jagtar singh ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਹੁਣ ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਇਹ ਨਵਾਂ ਸ਼ਬਦ ਤੁਸੀਂ ਸਰਵਣ ਕਰ ਸਕਦੇ ਹੋ । ਬੀਤੇ ਦਿਨੀਂ ਬੀਬੀ ਰਵਿੰਦਰ ਕੌਰ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਇਸ ਦੇ ਨਾਲ ਹੀ ਸੰਗਤਾਂ ਦੇ ਲਈ ਪੀਟੀਸੀ ਸਿਮਰਨ ‘ਤੇ ਕਈ ਧਾਰਮਿਕ ਸਮਾਗਮਾਂ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ । ਇਨ੍ਹਾਂ ਸਭ ਸ਼ਬਦਾਂ ਨੂੰ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਸਰਵਣ ਕਰ ਸਕਦੇ ਹੋ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment