ਪੀਟੀਸੀ ਪੰਜਾਬੀ ‘ਤੇ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

Written by  Shaminder   |  February 17th 2021 04:24 PM  |  Updated: February 17th 2021 04:24 PM

ਪੀਟੀਸੀ ਪੰਜਾਬੀ ‘ਤੇ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

ਪੀਟੀਸੀ ਪੰਜਾਬੀ ‘ਤੇ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂ ਟਿਊਬ ਚੈਨਲ ਪੀਟੀਸੀ ਰਿਕਾਰਡਜ਼ ਤੇ ਸਰਵਣ ਕਰ ਸਕਦੇ ਹੋ ।ਸ਼ਬਦ ਦਾ ਵਰਲਡ ਪ੍ਰੀਮੀਅਰ 18 ਫਰਵਰੀ ਨੂੰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।

Bhai Jaskarn singh ji

ਇਸ ਤੋਂ ਪਹਿਲਾਂ ਵੀ ਭਾਈ ਜਸਕਰਨ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਵੇਖੋ ਹਾਸਿਆਂ ਨਾਲ ਭਰਪੂਰ ਕਾਮੇਡੀ ਸੀਰੀਜ਼ ‘ਜੀ ਜਨਾਬ’

Bhai Jaskaran Singh Ji

ਪੀਟੀਸੀ ਪੰਜਾਬੀ ‘ਤੇ ਸਾਧ ਸੰਗਤ ਦੀ ਸੇਵਾ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ । ਵਿਦੇਸ਼ਾਂ ‘ਚ ਵੱਸਦੇ ਲੋਕਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ।bhai jaskaran

ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਵੇਰੇ ਸ਼ਾਮ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦੇ ਜ਼ਰੀਏ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰੂ ਘਰ ਦੇ ਨਾਲ ਜੁੜ ਕੇ ਗੁਰਬਾਣੀ ਕੀਰਤਨ ਸੁਣ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network