ਪੀਟੀਸੀ ਪੰਜਾਬੀ ‘ਤੇ ਭਾਈ ਜੋਰਾ ਸਿੰਘ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

Written by  Shaminder   |  January 20th 2021 06:20 PM  |  Updated: January 20th 2021 06:20 PM

ਪੀਟੀਸੀ ਪੰਜਾਬੀ ‘ਤੇ ਭਾਈ ਜੋਰਾ ਸਿੰਘ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

ਪੀਟੀਸੀ ਰਿਕਾਰਡਜ਼ ਵੱਲੋਂ ਹਰ ਦਿਨ ਨਵੇਂ-ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ।ਭਾਈ ਜੋਰਾ ਸਿੰਘ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 22 ਜਨਵਰੀ, ਦਿਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ ।

bhai jora

ਸ਼ਰਧਾਲੂ ਸ਼ਬਦ ਗੁਰਬਾਣੀ ਨਾਲ ਜੁੜ ਕੇ ਲਾਭ ਉਠਾ ਰਹੇ ਹਨ ਅਤੇ ਆਪਣਾ ਜੀਵਨ ਸਫਲ ਕਰ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਕਈ ਭਾਈ ਸਾਹਿਬਾਨ ਦੀਆਂ ਆਵਾਜ਼ਾਂ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਅਦਾਕਾਰਾ ਕੰਗਨਾ ਰਣੌਤ ਦਾ ਟਵਿੱਟਰ ਅਕਾਉਂਟ ਅਸਥਾਈ ਤੌਰ ’ਤੇ ਬੰਦ

bhai jora

ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ।

bhai jora

 

ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਵੀ ਧਾਰਮਿਕ ਪ੍ਰੋਗਰਾਮ ਅਤੇ ਸਿੱਖੀ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਖਾਈਆਂ ਜਾਂਦੀਆਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network