ਪੀਟੀਸੀ ਪੰਜਾਬੀ ‘ਤੇ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ ਸ਼ਬਦ

Written by  Shaminder   |  January 09th 2021 03:42 PM  |  Updated: January 09th 2021 03:42 PM

ਪੀਟੀਸੀ ਪੰਜਾਬੀ ‘ਤੇ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ ਸ਼ਬਦ

ਪੀਟੀਸੀ ਰਿਕਾਰਡਜ਼ ‘ਤੇ ਇੱਕ ਵਾਰ ਮੁੜ ਤੋਂ ਨਵਾਂ ਸ਼ਬਦ ਰਿਲੀਜ਼ ਕੀਤਾ ਜਾਵੇਗਾ ।ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਇਸ ਸ਼ਬਦ ਨੂੰ 11 ਜਨਵਰੀ ਦਿਨ ਸੋਮਵਾਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।

bhai kirpal

ਕਿਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਰਿਲੀਜ਼ ਹੋਣ ਵਾਲੇ ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਸੋਮਵਾਰ ਨੂੰ ਕੀਤਾ ਜਾਵੇਗਾ ।

ਹੋਰ ਪੜ੍ਹੋ : ਭਾਈ ਕਿਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਹੋਇਆ ਰਿਲੀਜ਼

bhai kirpal singh

ਪੀਟੀਸੀ ਪੰਜਾਬੀ ਵੱਲੋਂ ਆਏ ਦਿਨ ਨਵੇਂ –ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ ।

bhai kirpal singh

ਜਿਸ ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੀ ਲਾਭ ਉਠਾ ਰਹੀਆਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network