ਪੀਟੀਸੀ ਪੰਜਾਬੀ ‘ਤੇ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

written by Shaminder | July 14, 2021

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਇੱਕ ਵਾਰ ਮੁੜ ਤੋਂ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । bhai kirpal singh ਹੋਰ ਪੜ੍ਹੋ :  ਫੋਟੋਗ੍ਰਾਫਰ ਨੇ ਮੁੰਬਈ ‘ਚ ਸਮੁੰਦਰ ‘ਚ ਡਿੱਗੀ ਔਰਤ ਨੂੰ ਬਚਾਇਆ, ਵੀਡੀਓ ਵਾਇਰਲ 
bhai kirpal singh ji shabad ਇਸ ਸ਼ਬਦ ਨੂੰ 15 ਜੁਲਾਈ, ਦਿਨ ਵੀਰਵਾਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਪੰਜਾਬੀ ‘ਤੇ ਕਈ ਸਿੰਘ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । bhai kirpal singh ji ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਅਤੇ ਕੀਰਤਨ ਦਾ ਲਾਈਵ ਪ੍ਰਸਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤਾ ਜਾਂਦਾ ਹੈ । ਤੁਸੀਂ ਵੀ ਜਾਨਣਾ ਚਾਹੁੰਦੇ ਹੋ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਖਬਰਾਂ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।  

0 Comments
0

You may also like