ਪੀਟੀਸੀ ਪੰਜਾਬੀ ‘ਤੇ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

Written by  Shaminder   |  July 14th 2021 01:53 PM  |  Updated: July 14th 2021 01:53 PM

ਪੀਟੀਸੀ ਪੰਜਾਬੀ ‘ਤੇ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਇੱਕ ਵਾਰ ਮੁੜ ਤੋਂ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।

bhai kirpal singh

ਹੋਰ ਪੜ੍ਹੋ :  ਫੋਟੋਗ੍ਰਾਫਰ ਨੇ ਮੁੰਬਈ ‘ਚ ਸਮੁੰਦਰ ‘ਚ ਡਿੱਗੀ ਔਰਤ ਨੂੰ ਬਚਾਇਆ, ਵੀਡੀਓ ਵਾਇਰਲ 

bhai kirpal singh ji shabad

ਇਸ ਸ਼ਬਦ ਨੂੰ 15 ਜੁਲਾਈ, ਦਿਨ ਵੀਰਵਾਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਪੰਜਾਬੀ ‘ਤੇ ਕਈ ਸਿੰਘ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

bhai kirpal singh ji

ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਅਤੇ ਕੀਰਤਨ ਦਾ ਲਾਈਵ ਪ੍ਰਸਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤਾ ਜਾਂਦਾ ਹੈ । ਤੁਸੀਂ ਵੀ ਜਾਨਣਾ ਚਾਹੁੰਦੇ ਹੋ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਖਬਰਾਂ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network