ਪੀਟੀਸੀ ਪੰਜਾਬੀ ‘ਤੇ ਬੀਬੀ ਰਾਜਵਿੰਦਰ ਕੌਰ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ

Written by  Shaminder   |  February 19th 2021 07:18 PM  |  Updated: February 19th 2021 07:18 PM

ਪੀਟੀਸੀ ਪੰਜਾਬੀ ‘ਤੇ ਬੀਬੀ ਰਾਜਵਿੰਦਰ ਕੌਰ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ

ਪੀਟੀਸੀ ਪੰਜਾਬੀ ‘ਤੇ ਆਏ ਦਿਨ ਸੰਗਤਾਂ ਦੇ ਲਈ ਨਵੇਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇੱਕ ਵਾਰ ਮੁੜ ਤੋਂ ਪੀਟੀਸੀ ਪੰਜਾਬੀ ‘ਤੇ ਬੀਬੀ ਰਾਜਵਿੰਦਰ ਕੌਰ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਸ਼ਬਦ ਨੂੰ ਉਨ੍ਹਾਂ ਨੇ ਭਾਈ ਨਿਰਮਲ ਸਿੰਘ ਜੀ ਖਾਲਸਾ ਨੂੰ ਡੈਡੀਕੇਟ ਕੀਤਾ ਹੈ । ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।

shabad

 

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’ ਹਰ ਸੋਮਵਾਰ ਤੋਂ ਵੀਰਵਾਰ ਤੱਕ

bibi rajwinder

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਸੰਗਤਾਂ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

bibi rajwinder

ਪੀਟੀਸੀ ਪੰਜਾਬੀ ‘ਤੇ ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network