Advertisment

ਕੋਰੋਨਾ ਮਹਾਮਾਰੀ ਦੇ ਚਲਦੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ

author-image
By Rupinder Kaler
New Update
ਕੋਰੋਨਾ ਮਹਾਮਾਰੀ ਦੇ ਚਲਦੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
Advertisment
ਕੋਰੋਨਾ ਵਾਇਰਸ ਨਾਲ ਦੇਸ਼ ਵਿੱਚ ਲਗਾਤਾਰ ਮੌਤਾਂ ਹੋ ਰਹੀਆਂ ਹਨ । ਇਸ ਨਾਮੁਰਾਦ ਵਾਇਰਸ ਨੇ ਹੁਣ ਤੱਕ ਲੱਖਾਂ ਲੋਕਾ ਦੀ ਜਾਨ ਲੈ ਲਈ ਹੈ । ਇਸ ਮਹਾਮਾਰੀ ਦੇ ਚਲਦੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਵੀ ਦਿਹਾਂਤ ਹੋ ਗਿਆ।
Advertisment
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸਮੇਤ ਪੰਜਾਬ ਦੇ ਸਿਆਸੀ ਲੀਡਰਾਂ ਤੇ ਹੋਰ ਕਈ ਵੱਡੀਆਂ ਹਸਤੀਆਂ ਨੇ ਅਭੈ ਸਿੰਘ ਸੰਧੂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ । publive-image ਹੋਰ ਪੜ੍ਹੋ :
Advertisment
ਕੁਲਵਿੰਦਰ ਬਿੱਲਾ ਦੇ ਧਾਰਮਿਕ ਗੀਤ ‘ਬੋਲ ਵਾਹਿਗੁਰੂ’ ਦਾ ਟੀਜ਼ਰ ਰਿਲੀਜ਼ publive-image Pic Courtesy: twitter ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਆਖਿਆ ਕਿ ਅਭੈ ਸਿੰਘ ਸੰਧੂ ਦੇ ਇਲਾਜ ਦੌਰਾਨ ਜੋ ਵੀ ਖ਼ਰਚ ਆਇਆ ਉਹ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਆਖਿਆ ਕਿ ਅਭੈ ਸਿੰਘ ਸੰਧੂ ਦੇ ਵਿਛੋੜੇ ਨਾਲ ਬਹੁਤ ਵੱਡਾ ਘਾਟਾ ਪਿਆ। publive-image Pic Courtesy: twitter ਵੱਖ-ਵੱਖ ਰਾਜਨੀਤਕ ਆਗੂਆਂ ਨੇ ਵੀ ਅਭੈ ਸਿੰਘ ਸੰਧੂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ । ਉਧ੍ਰ ਉਹਨਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment