Advertisment

ਜਪਜੀ ਖਹਿਰਾ ਨੇ ਕਿਸਾਨਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ- ‘ਰੱਬ ਦਾ ਰੂਪ ਸਾਡੇ ਬਜ਼ੁਰਗ’

author-image
By Lajwinder kaur
New Update
ਜਪਜੀ ਖਹਿਰਾ ਨੇ ਕਿਸਾਨਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ- ‘ਰੱਬ ਦਾ ਰੂਪ ਸਾਡੇ ਬਜ਼ੁਰਗ’
Advertisment
ਪੰਜਾਬੀ ਐਕਟਰੈੱਸ ਜਪਜੀ ਖਹਿਰਾ ਜੋ ਕਿ ਦਿੱਲੀ
Advertisment
ਕਿਸਾਨ ਅੰਦੋਲਨ 'ਚ ਸ਼ਾਮਿਲ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਿੰਘੂ ਬਾਰਡਰ ਤੋਂ ਇੱਕ ਤਸਵੀਰ ਸ਼ੇਅਰ ਕੀਤੀ ਹੈ । farmer protest japji khaira  ਹੋਰ ਪੜ੍ਹੋ : ਮੀਕਾ ਸਿੰਘ ਨੇ ਵੀਡੀਓ ਸ਼ੇਅਰ ਕਰਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤੀ ਜਨਮਦਿਨ ਦੀ ਦਿੱਤੀ ਵਧਾਈ, ਦੇਖੋ ਵੀਡੀਓ ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਰੱਬ ਦਾ ਰੂਪ ਸਾਡੇ ਬਜ਼ੁਰਗ’ । ਫੋਟੋ ‘ਚ ਜਪਜੀ ਖਹਿਰਾ ਬਜ਼ੁਰਗ ਕਿਸਾਨਾਂ ਦੇ ਨਾਲ ਦਿਖਾਈ ਦੇ ਰਹੀ ਹੈ ।
Advertisment
insid photo of japji khaira ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜੇ ਹੋਏ ਨੇ । ਉਹ ਸੋਸ਼ਲ ਮੀਡੀਆ ਉੱਤੇ ਲਗਾਤਾਰ ਕਿਸਾਨਾਂ ਦੇ ਹੱਕਾਂ ਦੇ ਲਈ ਪੋਸਟਾਂ ਪਾਉਂਦੇ ਰਹਿੰਦੇ ਨੇ । ਕਿਸਾਨ ਪਿਛਲੇ 40 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਨੇ । japji khaira at farmer protest  
 
View this post on Instagram
 

A post shared by Japji Khaira (@thejapjikhaira)

Advertisment

Stay updated with the latest news headlines.

Follow us:
Advertisment
Advertisment
Latest Stories
Advertisment