Advertisment

ਸ਼ੈਰੀ ਮਾਨ ਬਹੁਤ ਜਲਦ ਆਪਣੇ ਨਵੇਂ ਗੀਤ ‘ਗੁੰਮਸ਼ੁਦਾ’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

author-image
By Lajwinder kaur
New Update
ਸ਼ੈਰੀ ਮਾਨ ਬਹੁਤ ਜਲਦ ਆਪਣੇ ਨਵੇਂ ਗੀਤ ‘ਗੁੰਮਸ਼ੁਦਾ’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
Advertisment
ਪੰਜਾਬੀ ਗਾਇਕ ਸ਼ੈਰੀ ਮਾਨ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ । publive-image
Advertisment
 ਹੋਰ ਵੇਖੋ: ਕੁਦਰਤ ਦੀ ਸਿਫ਼ਤ ਕਰਦੇ ਨਜ਼ਰ ਆ ਰਹੇ ਨੇ ਸਤਿੰਦਰ ਸਰਤਾਜ ਆਪਣੇ ਨਵੇਂ ਗੀਤ ‘ਔਜ਼ਾਰ’ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ ਸ਼ੈਰੀ ਮਾਨ ਨੇ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਇਹ ਗੀਤ ਮੇਰੇ ਦਿਲ ਦੇ ਬਹੁਤ ਨੇੜੇ ਏ ਤੇ ਮੈਂ ਮਹਿਫ਼ਿਲ ਦੇ ਵਿੱਚ ਗਿਟਾਰ ‘ਤੇ ਬਹੁਤ ਗਾਇਆ ਇਹ ਗੀਤ । ਬਹੁਤ ਜਲਦੀ ਤੁਹਾਡੇ ਲਈ ਲੈ ਕੇ ਰਹੇ ਆ’ । ਦਰਸ਼ਕ ਇਸ ਗੀਤ ਨੂੰ ਲੈ ਕੇ ਬਹੁਤ ਉਤਸੁਕ ਨੇ । ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । publive-image ਸ਼ੈਰੀ ਮਾਨ ਦੇ ਇਸ ਗੀਤ ਦੇ ਬੋਲ ਗੀਤਕਾਰ ਜਗਦੀਪ ਨੇ ਲਿਖੇ ਨੇ ਤੇ ਮਿਊਜ਼ਿਕ ਇੰਦਰ ਧੰਮੂ ਦਾ ਹੋਵੇਗਾ । ਗੀਤ ਦੇ ਟਾਈਟਲ ਤੋਂ ਲੱਗਦਾ ਇਹ ਗੀਤ ਸੈਡ ਜ਼ੌਨਰ ਦਾ ਹੋਵੇਗਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment