ਸ਼ਹਿਨਾਜ਼ ਗਿੱਲ ਨੇ ਵੀਡੀਓ ਪਾ ਕੇ ਫੈਨਜ਼ ਦਾ ਕੀਤਾ ਧੰਨਵਾਦ, ਇੰਸਟਾਗ੍ਰਾਮ ‘ਤੇ ਫਾਲੋਵਰਸ ਦੀ ਗਿਣਤੀ ਵੱਧ ਕੇ ਹੋਈ 5 ਮਿਲੀਅਨ

Written by  Lajwinder kaur   |  July 13th 2020 06:16 PM  |  Updated: July 13th 2020 06:16 PM

ਸ਼ਹਿਨਾਜ਼ ਗਿੱਲ ਨੇ ਵੀਡੀਓ ਪਾ ਕੇ ਫੈਨਜ਼ ਦਾ ਕੀਤਾ ਧੰਨਵਾਦ, ਇੰਸਟਾਗ੍ਰਾਮ ‘ਤੇ ਫਾਲੋਵਰਸ ਦੀ ਗਿਣਤੀ ਵੱਧ ਕੇ ਹੋਈ 5 ਮਿਲੀਅਨ

ਪੰਜਾਬੀ ਮਨੋਰੰਜਨ ਜਗਤ ਦੀ ਖ਼ੂਬਸੂਰਤ ਅਦਾਕਾਰਾ ਸ਼ਹਿਨਾਜ਼ ਗਿੱਲ ਜਿਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਇੱਕ ਵੀਡੀਓ ਸੁਨੇਹਾ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਫੈਨਜ਼ ਦਾ ਧੰਨਵਾਦ ਕਰਦੇ ਹੋਏ ਨਜ਼ਰ ਆ ਰਹੇ ਨੇ । ਕਿਉਂਕਿ ਇੰਸਟਾਗ੍ਰਾਮ ਅਕਾਉਂਟ ‘ਤੇ ਉਨ੍ਹਾਂ ਦੇ ਫਾਲੋਵਰਸ ਦੀ ਗਿਣਤੀ ਵੱਧ ਕੇ 5 ਮਿਲੀਅਨ ਹੋ ਗਈ ਹੈ । 

ਹੋਰ ਵੇਖੋ: ਨਛੱਤਰ ਗਿੱਲ ਦਾ ਨਵਾਂ ਗੀਤ ‘ਗੋਰੀ ਵੀਣੀ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ‘ਚ ਸ਼ਹਿਨਾਜ਼ ਗਿੱਲ ਨੂੰ ਖੂਬ ਪਸੰਦ ਕੀਤਾ ਗਿਆ ਸੀ । ਉਨ੍ਹਾਂ ਚਾਹੁਣ ਵਾਲਿਆਂ ਦੀ ਲੰਬੀ ਚੌੜੀ ਫੈਨ ਫਾਲਵਿੰਗ ਹੈ ।

ਉਨ੍ਹਾਂ ਨੇ ਆਪਣੀ ਖੁਸ਼ੀ ਜ਼ਾਹਿਰ ਕਰਨ ਦੇ ਲਈ ਬਲੈਕ ਰੰਗ ਦੀ ਹੌਟ ਡਰੈੱਸ ‘ਚ ਫੋਟੋ ਸ਼ੂਟ ਕਰਵਾਇਆ ਹੈ । ਜਿਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਵੀ ਕੀਤੀਆਂ ਨੇ । ਸ਼ਹਿਨਾਜ਼ ਗਿੱਲ ਚੰਗੀ ਅਦਾਕਾਰਾ ਹੋਣ ਦੇ ਨਾਲ ਵਧੀਆ ਗਾਇਕਾ ਵੀ ਨੇ । ਉਹ ਆਪਣੇ ਕਈ ਸਿੰਗਲ ਤੇ ਡਿਊਟਸ ਟਰੈਕਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network