ਸ਼ਹਿਨਾਜ਼ ਗਿੱਲ ਗੋਆ ‘ਚ ਸਮੁੰਦਰ ਦੀਆਂ ਲਹਿਰਾਂ ‘ਚ ਮਸਤੀ ਕਰਦੀ ਆਈ ਨਜ਼ਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

written by Shaminder | December 29, 2020

ਸ਼ਹਿਨਾਜ਼ ਗਿੱਲ ਜਿਸ ਨੇ ਆਪਣੀਆਂ ਅਦਾਵਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਏਨੀਂ ਦਿਨੀਂ ਗੋਆ ਪਹੁੰਚੀ ਹੋਈ ਹੈ । ਉਨ੍ਹਾਂ ਦੇ ਨਾਲ ਸਿਧਾਰਥ ਸ਼ੁਕਲਾ ਵੀ ਉੱਥੇ ਮੌਜੂਦ ਹਨ।ਉੱਥੇ ਸ਼ੂਟ ਕੀਤਾ ਗਿਆ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ।shehnaaz ਇਸ ਵੀਡੀਓ ‘ਚ ਸ਼ਹਿਨਾਜ਼ ਗਿੱਲ ਗੋਆ ਦੇ ਬੀਚ ‘ਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਦੇ ਨਾਲ ਹੀ ਬੀਚ ‘ਤੇ ਉਹ ਮਸਤੀ ਕਰਦੀ ਹੋਈ ਨਜ਼ਰ ਆਈ । ਇਸ ਵੀਡੀਓ ਨੂੰ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਹੋਰ ਪੜ੍ਹੋ : ਰਵੀਨਾ ਟੰਡਨ ਨੇ ਯਸ਼ਰਾਜ ਮੁਖਾਤੇ ਤੇ ਸ਼ਹਿਨਾਜ਼ ਗਿੱਲ ਦੇ ‘ਸਾਡਾ ਕੁੱਤਾ ਕੁੱਤਾ’ ‘ਤੇ ਬਣਾਈ ਫ਼ਨੀ ਵੀਡੀਓ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਮਾਂ-ਧੀ ਦਾ ਇਹ ਵੀਡੀਓ
shehnaaz ਵੀਡੀਓ ‘ਚ ਸ਼ਹਿਨਾਜ਼ ਫੋਟੋ ਸ਼ੂਟ ਕਰਵਾਉਂਦੀ ਵਿਖਾਈ ਦੇ ਰਹੀ ਹੈ । shehnaaz ਉਹ ਕਦੇ ਸਮੁੰਦਰ ਦੀਆਂ ਲਹਿਰਾਂ ‘ਚ ਪੋਜ ਦੇ ਰਹੀ ਹੈ ਅਤੇ ਕਿਤੇ ਸਨਸੈੱਟ ਦੇਖਦੇ ਹੋਏ ਪੋਜ਼ ਦਿੰਦੀ ਵਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਵੇਖ ਚੁੱਕੇ ਹਨ ।ਸ਼ਹਿਨਾਜ਼ ਗਿੱਲ ਦੇ ਇਸ ਵੀਡੀਓ ‘ਚ ਉਨ੍ਹਾਂ ਦੇ ਅੰਦਾਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ ।

 
View this post on Instagram
 

A post shared by Shehnaaz Gill (@shehnaazgill)

0 Comments
0

You may also like