ਸ਼ਹਿਨਾਜ਼ ਗਿੱਲ ਪੰਜਾਬੀ ਸੂਟ ‘ਚ ਢਾਹ ਰਹੀ ਹੈ ਕਹਿਰ, ਇੰਟਰਨੈੱਟ ‘ਤੇ ਛਾਈਆਂ ਸ਼ਹਿਨਾਜ਼ ਦੀਆਂ ਇਹ ਨਵੀਆਂ ਤਸਵੀਰਾਂ

written by Lajwinder kaur | August 17, 2021

ਪੰਜਾਬੀ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਜੋ ਕਿ ਸ਼ੋਸਲ ਮੀਡੀਆ ਉੱਤੇ ਆਪਣੀ ਤਸਵੀਰਾਂ ਤੇ ਵੀਡੀਓਜ਼ ਕਰਕੇ ਛਾਈ ਰਹਿੰਦੀ ਹੈ। ਜਿਸ ਕਰਕੇ ਸ਼ਹਿਨਾਜ਼ ਗਿੱਲ (Shehnaaz Gill) ਨੂੰ ਚਾਹੁਣ ਵਾਲਿਆਂ ਦੀ ਲੰਬੀ ਚੌੜੀ ਲਿਸਟ ਹੈ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ।

Shehnaaz-traditional Image Source: Instagram

ਹੋਰ ਪੜ੍ਹੋ : ‘Laaiyan Laaiyan’ ਗੀਤ ਹੋਇਆ ਰਿਲੀਜ਼, ਦਿਲ ਛੂਹ ਰਹੀ ਹੈ ਸਾਰਾ ਗੁਰਪਾਲ ਤੇ ਅਹਨ ਦੀ ਪਿਆਰੀ ਜਿਹੀ ਕਮਿਸਟਰੀ

ਹੋਰ ਪੜ੍ਹੋ : ਕੌਰ ਬੀ ਦੇ ਪੰਜਾਬੀ ਗੀਤ 'ਲੈਜਾ ਲੈਜਾ' ਉੱਤੇ ਥਿਰਕਦੀ ਨਜ਼ਰ ਆਈਆਂ ਕਰਨਵੀਰ ਬੋਹਰਾ ਦੀਆਂ ਧੀਆਂ, ਦੇਖੋ ਵੀਡੀਓ

shehnaaz gill new pic in punjabi suite Image Source: Instagram

ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਕੁਝ ਨਵੀਆਂ ਤਸਵੀਰਾਂ ਪੋਸਟ ਕੀਤੀਆਂ ਨੇ। ਜਿਸ ਤੋਂ ਬਾਅਦ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਸ਼ੇਅਰ ਹੋ ਰਹੀਆਂ ਨੇ। ਪੰਜਾਬੀ ਸੂਟ ‘ਚ ਸ਼ਹਿਨਾਜ਼ ਗਿੱਲ ਪੂਰਾ ਕਹਿਰ ਢਾਹ ਰਹੀ ਹੈ। ਸ਼ਹਿਨਾਜ਼ ਗਿੱਲ ਨੇ ਗੁਲਾਬੀ ਰੰਗ ਦਾ ਪਟਿਆਲਾ ਸ਼ਾਹੀ ਸਲਵਾਰ ਸੂਟ ਤੇ ਨਾਲ ਸੰਤਰੀ ਰੰਗ ਦਾ ਦੁਪੱਟਾ ਲਿਆ ਹੋਇਆ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਹਿਨਾਜ਼ ਦੀ ਤਾਰੀਫ਼ਾਂ ਕਰ ਰਹੇ ਨੇ। ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

 

 

View this post on Instagram

 

A post shared by Shehnaaz Gill (@shehnaazgill)

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਮਾਇਆ ਨਗਰੀ ‘ਚ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਕਈ ਨਾਮੀ ਪੰਜਾਬੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ। ਆਉਣ ਵਾਲੇ ਸਮੇਂ ‘ਚ ਉਹ ਦਿਲਜੀਤ ਦੋਸਾਂਝ ਦੀ ਫ਼ਿਲਮ ‘ਹੌਸਲਾ ਰੱਖ’ ‘ਚ ਨਜ਼ਰ ਆਵੇਗੀ। ਸ਼ਹਿਨਾਜ਼ ਗਿੱਲ ਅਖੀਰਲੀ ਵਾਰ ਗਿੱਪੀ ਗਰੇਵਾਲ ਦੀ ਫ਼ਿਲਮ ‘ਡਾਕਾ’ ਵਿੱਚ ਨਜ਼ਰ ਆਈ ਸੀ।

 

0 Comments
0

You may also like