ਸ਼ਹਿਨਾਜ਼ ਗਿੱਲ ਨੇ ਆਪਣੀ ਨਵੀਆਂ ਫੋਟੋਆਂ ਸ਼ੇਅਰ ਕਰਦੇ ਹੋਏ ਕਿਹਾ- ‘ਕਿਸੇ ਖ਼ਾਸ ਦਿਨ ਦਾ ਇੰਤਜ਼ਾਰ ਨਾ ਕਰੋ, ਬਸ ਸਖਤ ਮਿਹਨਤ ਕਰਦੇ ਰਹੋ’

written by Lajwinder kaur | January 05, 2021

ਬਿੱਗ ਬੌਸ ਸੀਜ਼ਨ 13 ਤੋਂ ਵਾਹ ਵਾਹੀ ਖੱਟਣ ਵਾਲੀ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਗੋਆ ਤੋਂ ਵੀ ਆਪਣੀ ਇੱਕ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਸੀ । inside photo of shehnaaz gill goa  ਹੋਰ ਪੜ੍ਹੋ : ਅਨੁਸ਼ਕਾ ਸ਼ਰਮਾ ਨੇ ਆਪਣੇ ਪਾਲਤੂ ਡੌਗੀ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਤਸਵੀਰ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ
ਹਾਲ ਹੀ ਚ ਉਨ੍ਹਾਂ ਨੇ ਆਪਣੀ ਕੁਝ ਹੋਰ ਤਸਵੀਰਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ । ਇਸ ਪੋਸਟ ਨੂੰ ਪਾਉਂਦੇ ਹੋਏ ਉਨ੍ਹਾਂ ਨੇ ਮੋਟੀਵੇਟ ਕੈਪਸ਼ਨ ਪਾਈ ਹੈ । ਸ਼ਹਿਨਾਜ਼ ਨੇ ਲਿਖਿਆ ਹੈ - ਕਿਸੇ ਵੀ ਅਵਸਰ ਦੇ ਆਉਣ ਜਾਂ ਕਿਸੇ ਖਾਸ ਦਿਨ ਦੇ ਆਉਣ ਦੀ ਉਡੀਕ ਨਾ ਕਰੋ, ਸਖਤ ਮਿਹਨਤ ਕਰਦੇ ਰਹੋ, ਕਰਮਾਂ ਦੀ ਪਾਲਣਾ ਹੋਵੇਗੀ ਅਤੇ ਤੁਹਾਡੇ ਸੁਪਨੇ ਆਉਣਗੇ! shehnaaz gill new pic ਸ਼ਹਿਨਾਜ਼ ਦੀਆਂ ਇਹ ਕਿਊਟ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ । ਅੱਠ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਹਿਨਾਜ਼ ਗਿੱਲ ਦੀ ਤਾਰੀਫ ਕਰ ਰਹੇ ਨੇ । shehnaaz and sidharth  

 
View this post on Instagram
 

A post shared by Shehnaaz Gill (@shehnaazgill)

0 Comments
0

You may also like