Advertisment

ਸ਼ਹਿਨਾਜ਼ ਗਿੱਲ ਨੇ ਸਾਂਝੀ ਕੀਤੀ ਨਵੀਂ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ, ਸੋਸ਼ਲ ਮੀਡੀਆ ਉੱਤੇ ਹੋ ਰਹੀ ਖੂਬ ਵਾਇਰਲ

author-image
By Lajwinder kaur
New Update
ਸ਼ਹਿਨਾਜ਼ ਗਿੱਲ ਨੇ ਸਾਂਝੀ ਕੀਤੀ ਨਵੀਂ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ, ਸੋਸ਼ਲ ਮੀਡੀਆ ਉੱਤੇ ਹੋ ਰਹੀ ਖੂਬ ਵਾਇਰਲ
Advertisment
ਪੰਜਾਬੀ ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਗਿੱਲ ਨੇ ਆਪਣੀ ਨਵੀਂ ਤਸਵੀਰ ਸਾਂਝੀ ਕੀਤੀ ਹੈ । ਤਸਵੀਰ 'ਚ ਉਹ ਫਲੋਰਲ ਡਰੈੱਸ 'ਚ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ। ਫੈਨਜ਼ ਨੂੰ ਆਪਣੀ ਪਸੰਦੀਦਾ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਹਿਨਾਜ਼ ਦੀ ਜੰਮ ਕੇ ਤਾਰੀਫ ਕਰ ਰਹੇ ਨੇ।
Advertisment
Shehnaaz image source-instagram ਹੋਰ ਪੜ੍ਹੋ : ਗਾਇਕਾ ਸੁਨੰਦਾ ਸ਼ਰਮਾ ਨੇ ਆਪਣੀਆਂ ਦਿਲਕਸ਼ ਅਦਾਵਾਂ ਦੇ ਨਾਲ ਲੁੱਟਿਆ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ shehnaaz gill new post image source-instagram ਦੱਸ ਦਈਏ ਹਾਲ ਹੀ ‘ਚ ਸ਼ਹਿਨਾਜ਼ ਗਿੱਲ ਨੂੰ
Advertisment
ਚੰਡੀਗੜ੍ਹ ਮੋਸਟ ਡਿਜ਼ਾਇਰੇਬਲ ਵੂਮੈਨ 2020 ਦੀ ਸੂਚੀ ’ਚ ਪਹਿਲਾ ਸਥਾਨ ਮਿਲਿਆ ਹੈ। ਜਿਸ ਤੋਂ ਬਾਅਦ ਸ਼ਹਿਨਾਜ਼ ਗਿੱਲ ਬਹੁਤ ਖੁਸ਼ ਹੈ। ਉਹ ਅਕਸਰ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। shehnaaz gill punjabi dance video image source-instagram ਬਿੱਗ ਬੌਸ ਸੀਜ਼ਨ 13 ਤੋਂ ਬਾਅਦ ਸ਼ਹਿਨਾਜ਼ ਗਿੱਲ  ਦੀ ਫੈਨ ਫਾਲਵਿੰਗ ਦੁੱਗਣੀ-ਚੌਗਣੀ ਹੋ ਗਈ ਸੀ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਗਿੱਲ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਸ਼ਹਿਨਾਜ਼ ਗਿੱਲ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ 'ਚ ਉਹ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ। ਅਖੀਰਲੀ ਵਾਰ ਉਹ ਗਿੱਪੀ ਗਰੇਵਾਲ ਦੀ ਡਾਕਾ ਫ਼ਿਲਮ 'ਚ ਨਜ਼ਰ ਆਈ ਸੀ। ਅਦਾਕਾਰਾ ਦੇ ਨਾਲ ਉਹ ਵਧੀਆ ਗਾਇਕਾ ਵੀ ਹੈ।
 
View this post on Instagram
 

A post shared by Shehnaaz Gill (@shehnaazgill)

Advertisment

Stay updated with the latest news headlines.

Follow us:
Advertisment
Advertisment
Latest Stories
Advertisment