ਸ਼ਹਿਨਾਜ਼ ਗਿੱਲ ਨੂੰ ਇਸ ਨਾਮ ਨਾਲ ਹੈ ਬੇਹੱਦ ਲਗਾਅ, ਵੀਡੀਓ ਕੀਤਾ ਸਾਂਝਾ By Shaminder 13 Apr 2020 | Updated On 13 Apr 2020 14:44 IST in Punjabi Buzz Celebrities Special New Update Advertisment ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਨ੍ਹਾਂ ਨੂੰ ਕੋਈ ਸ਼ਹਿਨਾਜ਼ ਕਹਿ ਕੇ ਬੁਲਾ ਰਿਹਾ ਹੈ ਪਰ ਉਹ ਆਵਾਜ਼ ਨਹੀਂ ਸੁਣਦੇ । ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਸ ਨੂੰ ਕੈਟਰੀਨਾ ਕੈਫ ਨਹੀਂ ਕਿਹਾ ਜਾਂਦਾ, ਉਦੋਂ ਤੱਕ ਉਹ ਕਿਸੇ ਦੀ ਆਵਾਜ਼ ਨਹੀਂ ਸੁਣਨਗੇ । ਜਿਸ ਤੋਂ ਬਾਅਦ ਸ਼ਹਿਨਾਜ਼ ਗਿੱਲ ਦੇ ਨਾਲ ਮੌਜੂਦ ਸ਼ਖਸ ਨੇ ਉਨ੍ਹਾਂ ਨੂੰ ਕੈਟਰੀਨਾ ਕੈਫ ਕਿਹਾ ਤਾਂ ਉਨ੍ਹਾਂ ਨੇ ਉਸ ਦੀ ਆਵਾਜ਼ ਸੁਣੀ। https://www.instagram.com/p/B-4I7DxhhbS/ ਦੱਸ ਦਈਏ ਕਿ ਰਿਆਲਟੀ ਸ਼ੋਅ ਬਿੱਗ ਬੌਸ ‘ਚ ਆਪਣੀ ਜਾਣ ਪਛਾਣ ਕਰਵਾਉਣ ਵੇਲੇ ਸ਼ਹਿਨਾਜ਼ ਗਿੱਲ ਨੇ ਖੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਆਖਿਆ ਸੀ ।ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ਇਹ ਵੀਡੀਓ ਉਨ੍ਹਾਂ ਦਾ ਪੁਰਾਣਾ ਵੀਡੀਓ ਹੈ । https://www.instagram.com/p/B-zGPceBrzj/ ਸ਼ਹਿਨਾਜ਼ ਗਿੱਲ ਦੀ ਗੱਲ ਕੀਤੀ ਜਾਵੇ ਤਾਂ ਉਹ ਕਈ ਸ਼ੋਅਜ਼ ‘ਚ ਨਜ਼ਰ ਆ ਚੁੱਕੇ ਨੇ ਅਤੇ ਫ਼ਿਲਹਾਲ ਉਹ ਲਾਕਡਾਊਨ ਦੌਰਾਨ ਮੁੰਬਈ ਦੇ ਇੱਕ ਹੋਟਲ ‘ਚ ਆਪਣੇ ਭਰਾ ਦੇ ਨਾਲ ਫਸੇ ਹੋਏ ਹਨ ।ਸ਼ਹਿਨਾਜ਼ ਗਿੱਲ ਇੱਕ ਬਿਹਤਰੀਨ ਮਾਡਲ ਹੋਣ ਦੇ ਨਾਲ ਨਾਲ ਇੱਕ ਵਧੀਆ ਗਾਇਕਾ ਅਤੇ ਅਦਾਕਾਰਾ ਵੀ ਹਨ । ਪੰਜਾਬੀ ਗੀਤਾਂ ‘ਚ ਮਾਡਲਿੰਗ ਦੇ ਨਾਲ-ਨਾਲ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । #pollywood #actress #model #shehnaaz-kaur-gill Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article