ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਨਜ਼ਰ ਆਉਣਗੇ ਨਵੇਂ ਗੀਤ ‘Shona Shona’ ‘ਚ, ਫਰਸਟ ਲੁੱਕ ਹੋਈ ਵਾਇਰਲ

written by Lajwinder kaur | November 22, 2020

ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਬਹੁਤ ਜਲਦ ਇਕੱਠੇ ਨਵੇਂ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਜਿਸ ਦੀ ਫਰਸਟ ਲੁੱਕ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । sidhar shukla and shehnaaz ਜੀ ਹਾਂ ਉਹ ਟੋਨੀ ਕੱਕੜ ਤੇ ਨੇਹਾ ਕੱਕੜ ਦੇ ਨਵਾਂ ਗੀਤ ‘Shona Shona’ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । ਇਸ ਗੀਤ ‘ਚ ਸ਼ਹਿਨਾਜ਼ ਤੇ ਸਿਧਾਰਥ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ। inside pic of shona sohna song poster ਹੋਰ ਪੜ੍ਹੋ : ਕਰਨ ਸੈਂਬੀ ਦੇ ਆਪਣੇ ਨਵੇਂ ਗੀਤ ‘DES AE TERA’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ
ਗਾਣੇ ਦਾ ਆਫ਼ੀਸ਼ੀਅਲ ਪੋਸਟਰ ਰਿਲੀਜ਼ ਹੋ ਚੁੱਕਿਆ ਹੈ । ਪੋਸਟਰ ‘ਤੇ ਦੋਵਾਂ ਕਲਾਕਾਰਾਂ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੇ ਨਾਂਅ ਦੇ ਹੈਸ਼ਟੈੱਗ ਟਰੈਂਡ ਕਰਨ ਲੱਗ ਗਏ ਨੇ । ਇਹ ਪੂਰਾ ਗੀਤ 25 ਨਵੰਬਰ ਨੂੰ ਰਿਲੀਜ਼ ਹੋਵੇਗਾ । ਹਾਲ ਹੀ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਆਪਣੇ ਨਵੇਂ ਪ੍ਰੋਜੈਕਟ ਦੇ ਲਈ ਪੰਜਾਬ ਆਏ ਸਨ।  ਇਹ ਜੋੜੀ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ਸੀਜ਼ਨ 13 ਚ ਖੂਬ ਸੁਰਖੀਆਂ ਬਟੋਰ ਚੁੱਕੀ ਹੈ । tony kakkar with shehnaaz and sidharth sukla  

 
View this post on Instagram
 

A post shared by Shehnaaz Gill (@shehnaazgill)

 

0 Comments
0

You may also like