ਸ਼ਹਿਨਾਜ਼ ਗਿੱਲ ਨੇ ਕਰਵਾਇਆ ਬੋਲਡ ਫੋਟੋਸ਼ੂਟ, ਤਸਵੀਰਾਂ ਛਾਈਆਂ ਇੰਟਰਨੈੱਟ ‘ਤੇ

written by Lajwinder kaur | December 03, 2020

ਪੰਜਾਬ ਦੀ ਕੈਟਰੀਨਾ ਕੈਫ ਦੇ ਨਾਲ ਮਸ਼ਹੂਰ ਸ਼ਹਿਨਾਜ਼ ਗਿੱਲ ਆਪਣੇ ਨਵੇਂ ਬੋਲਡ ਫੋਟੋਸ਼ੂਟ ਦੇ ਨਾਲ ਖੂਬ ਸੁਰਖੀਆਂ ਵਟੋਰ ਰਹੀ ਹੈ । ਉਨ੍ਹਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਨੇ ।

inside pic of shehnaaz gill ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਨੇ ਵਿਆਹ ਦੀ ਦੂਜੀ ਵਰ੍ਹੇਗੰਢ ਮੌਕੇ ‘ਤੇ ਨਿੱਕ ਜੋਨਸ ਨੂੰ ਵਿਸ਼ ਕਰਦੇ ਹੋਏ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ

ਫੈਨਜ਼ ਨੂੰ ਸ਼ਹਿਨਾਜ਼ ਦਾ ਇਹ ਬੋਲਡ ਅਵਤਾਰ ਖੂਬ ਪਸੰਦ ਆ ਰਿਹਾ ਹੈ । ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਕਮੈਂਟਸ ਤੇ ਛੇ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।

shehnaaz pic

ਹਾਲ ਹੀ ‘ਚ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੇ ਨਾਲ ਟੋਨੀ ਕੱਕੜ ਤੇ ਗੀਤ ਸ਼ੋਨਾ ਸ਼ੋਨਾ (Shona Shona) ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਨੇ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਖੂਬ ਪਿਆਰ ਦਿੱਤਾ ਜਾ ਰਿਹਾ ਹੈ । ਦੋਵੇਂ ਜਾਣੇ ਦੀ ਜੋੜੀ ਨੂੰ ਦਰਸ਼ਕ ਖੂਬ ਪਸੰਦ ਕਰਦੇ ਨੇ । ਬਿੱਗ ਬੌਸ ਸੀਜ਼ਨ 13 ‘ਚ ਦੋਵਾਂ ਨੂੰ ਬਹੁਤ ਪਿਆਰ ਦਿੱਤਾ ਗਿਆ ।

inside picture of shehnaaz gill bold photo shoot

 

 

View this post on Instagram

 

A post shared by Shehnaaz Gill (@shehnaazgill)

0 Comments
0

You may also like