ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤੀਆਂ ਆਪਣੀ ਦਿਲਕਸ਼ ਤਸਵੀਰਾਂ, ਲੱਖਾਂ ਦੀ ਗਿਣਤੀ ‘ਚ ਆਏ ਲਾਈਕਸ

written by Lajwinder kaur | November 13, 2020

ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਕੁਝ ਪਿਆਰੀਆਂ ਜਿਹੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਬਹੁਤ ਹੀ ਸਟਾਈਲਿਸ਼ ਜਿਹੀ ਆਊਟਫਿੱਟ ਪਾਈ ਹੋਈ ਹੈ । ਜਿਸ ਉਹ ਬਹੁਤ ਜ਼ਿਆਦਾ ਖ਼ੂਬਸੂਰਤ ਲੱਗ ਰਹੀ ਹੈ । shehnaaz gill hot pics  ਹੋਰ ਪੜ੍ਹੋ :  ਦੇਖੋ ਤਸਵੀਰਾਂ : ਗਿੱਪੀ ਗਰੇਵਾਲ ਦਾ ਛੋਟਾ ਬੇਟਾ ਕੇਕ ‘ਚ ਲਿਬੜਿਆ ਆਇਆ ਨਜ਼ਰ, ਦਰਸ਼ਕਾਂ ਨੂੰ ਪਸੰਦ ਆਈਆਂ ਗੁਰਬਾਜ਼ ਦੀਆਂ ਇਹ ਕਿਊਟ ਤਸਵੀਰਾਂ
ਉਨ੍ਹਾਂ ਦੀ ਇਹ ਤਸਵੀਰਾਂ ਬਹੁਤ ਹੀ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਨੇ । ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ । sidharth shukla and shehnaaz ਕੁਝ ਦਿਨ ਪਹਿਲਾਂ ਹੀ ਉਹ ਆਪਣੇ ਖ਼ਾਸ ਮਿੱਤਰ ਸਿਧਾਰਥ ਸ਼ੁਕਲਾ ਦੇ ਨਾਲ ਪੰਜਾਬ ਆਈ ਹੋਈ ਸੀ । ਇਸ ਤੋਂ ਇਲਾਵਾ ਉਹ ਏਨੀ ਦਿਨੀਂ ਆਪਣੇ ਨਵੇਂ ਕੀਤਾ ‘ਵਾਅਦਾ ਹੈ’ ਕਰਕੇ ਖੂਬ ਵਾਹ ਵਾਹੀ ਖੱਟ ਰਹੀ ਹੈ । ਇਸ ਗੀਤ ਨੂੰ ਅਰਜੁਨ ਕਾਨੂੰਗੋ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। shehnaaz gill with arjun  

 
View this post on Instagram
 

A post shared by Shehnaaz Gill (@shehnaazgill)

         

0 Comments
0

You may also like