ਸ਼ਹਿਨਾਜ਼ ਗਿੱਲ ਨੇ ਬਾਦਸ਼ਾਹ ਨਾਲ ਸ਼ੇਅਰ ਕੀਤੀ ਨਵੀਂ ਵੀਡੀਓ,ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਇਹ ਵੀਡੀਓ

written by Lajwinder kaur | February 16, 2021

ਬਿੱਗ ਬੌਸ ਸੀਜ਼ਨ 13 ਫੇਮ ਸ਼ਹਿਨਾਜ਼ ਗਿੱਲ ਜੋ ਕਿ ਅਕਸਰ ਹੀ ਸੁਰਖੀਆਂ ਚ ਬਣੀ ਰਹਿੰਦੀ ਹੈ। ਹਾਲ ਹੀ ‘ਚ ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਨੇ ਆਪਣੀ ਇੱਕ ਨਵੀਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ। shenaaz gill ਹੋਰ ਪੜ੍ਹੋ : ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਦੇ ਦੁੱਖਾਂ, ਜਜ਼ਬਿਆਂ ਤੇ ਜਜ਼ਬਾਤਾਂ ਦਾ ਗੀਤ ” ਦੂਜਾ ਪਾਸਾ ” ਹੋਇਆ ਰਿਲੀਜ਼, ਗਾਇਕ ਹਰਭਜਨ ਮਾਨ ਨੇ ਬਿਆਨ ਕੀਤਾ ਕਿਸਾਨਾਂ ਦਾ ਦਰਦ, ਦੇਖੋ ਵੀਡੀਓ
ਇਸ ਵੀਡੀਓ ‘ਚ ਉਹ ਰੈਪਰ ਬਾਦਸ਼ਾਹ ਦੇ ਨਾਲ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਨੇ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ ਕਿ- ‘ਚਲੋ ਦੋਨੋ ਸਾਈਡ ਹਟੋ । ਇਸ ਸੌਂਗ ਕੀ ਫੁਟੇਜ਼ ਭੀ ਮੈਂ ਹੀ ਲੂੰਗੀ ’। ਪ੍ਰਸ਼ੰਸਕਾਂ ਨੂੰ ਸ਼ਹਿਨਾਜ਼ ਗਿੱਲ ਦੀ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਇੱਕ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਫੈਨਜ਼ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। badash and shehnaaz gill video ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਇੰਡਸਟਰੀ ਦੇ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ । ਬਹੁਤ ਜਲਦ ਉਹ ਬਾਦਸ਼ਾਹ ਦੇ ਮਿਊਜ਼ਿਕ ਵੀਡੀਓ ਚ ਦਿਖਾਈ ਦੇਵੇਗੀ । shenaaz gill new song  

 
View this post on Instagram
 

A post shared by Shehnaaz Gill (@shehnaazgill)

0 Comments
0

You may also like