ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤੀ ਪਿੰਕ ਡਰੈੱਸ ‘ਚ ਕਿਊਟ ਤਸਵੀਰ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ

written by Lajwinder kaur | January 03, 2021

ਚੁਲਬੁਲ ਸੁਭਾਅ ਵਾਲੀ ਪੰਜਾਬੀ ਐਕਟਰੈੱਸ ਸ਼ਹਿਨਾਜ਼ ਗਿੱਲ ਜਿਸ ਦੀ ਸੋਸ਼ਲ ਮੀਡੀਆ ਉੱਤੇ ਲੱਖਾਂ ਦੀ ਗਿਣਤੀ ‘ਚ ਫੈਨ ਫਾਲਵਿੰਗ ਹੈ । ਸ਼ਹਿਨਾਜ਼ ਗਿੱਲ ਜੋ ਕਿ ਨਵੇਂ ਸਾਲ ਦੇ ਸੈਲੀਬ੍ਰੇਸ਼ਨ ਲਈ ਗੋਆ ਪਹੁੰਚੀ ਹੋਈ ਸੀ । ਜਿੱਥੋਂ ਉਨ੍ਹਾਂ ਦੀ ਕਈ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ । shehnaaz with her mom ਹੋਰ ਪੜ੍ਹੋ : ਦੇਖੋ ਵੀਡੀਓ: ‘WARNING’ ਫ਼ਿਲਮ ਦਾ ਟੀਜ਼ਰ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਗਿੱਪੀ ਗਰੇਵਾਲ ਦੀ ਜ਼ਬਰਦਸਤ ਲੁੱਕ
ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਪਿੰਕ ਆਉਟਫਿੱਟ ‘ਚ ਇੱਕ ਬੋਲ  ਡ ਤਸਵੀਰ ਸ਼ੇਅਰ ਕੀਤੀ ਹੈ । ਜਿਸ ‘ਚ ਉਹ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੀ ਹੈ । ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਦੀ ਇਹ ਲੁੱਕ ਖੂਬ ਪਸੰਦ ਆ ਰਹੀ ਹੈ । shehnaaz gill cute pic ਇਸ ਤਸਵੀਰ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੋਸਟ ਕੀਤਾ ਹੈ । ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ । ਪ੍ਰਸ਼ੰਸਕ ਕਮੈਂਟ ਕਰਕੇ ਸ਼ਹਿਨਾਜ਼ ਗਿੱਲ ਦੀ ਤਾਰੀਫ ਕਰ ਰਹੇ ਨੇ । shehnaaz gill pic

 
View this post on Instagram
 

A post shared by Shehnaaz Gill (@shehnaazgill)

 
 
View this post on Instagram
 

A post shared by Shehnaaz Gill (@shehnaazgill)

0 Comments
0

You may also like