ਪੰਜਾਬੀ ਸੂਟ ‘ਚ ਕਹਿਰ ਢਾਹ ਰਹੀ ਸ਼ਹਿਨਾਜ਼ ਗਿੱਲ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ ਸ਼ਹਿਨਾਜ਼ ਦੀਆਂ ਨਵੀਆਂ ਤਸਵੀਰਾਂ

Written by  Lajwinder kaur   |  November 03rd 2020 11:53 AM  |  Updated: November 03rd 2020 11:53 AM

ਪੰਜਾਬੀ ਸੂਟ ‘ਚ ਕਹਿਰ ਢਾਹ ਰਹੀ ਸ਼ਹਿਨਾਜ਼ ਗਿੱਲ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ ਸ਼ਹਿਨਾਜ਼ ਦੀਆਂ ਨਵੀਆਂ ਤਸਵੀਰਾਂ

ਪੰਜਾਬ ਦੀ ਕੈਟਰੀਨਾ ਕੈਫ ਯਾਨੀ ਕਿ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ ਜਿਸ ‘ਚ ਉਹ ਪੰਜਾਬੀ ਸੂਟ ‘ਚ ਨਜ਼ਰ ਆ ਰਹੀ ਹੈ ।

shehnaaz gill punjabi suits ਹੋਰ ਪੜ੍ਹੋ : ਈਸ਼ਾ ਦਿਓਲ ਨੇ ਸ਼ੇਅਰ ਕੀਤੀਆਂ ਆਪਣੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ, ਮਾਂ ਹੇਮਾ ਮਾਲਿਨੀ ਨੇ ਧੀ ਦੇ ਸੁਖੀ ਜੀਵਨ ਦੇ ਲਈ ਕੀਤਾ ਹਵਨ

ਦਰਸ਼ਕਾਂ ਨੂੰ ਉਨ੍ਹਾਂ ਦੀ ਪੰਜਾਬੀ ਆਊਟਫਿੱਟ ਵਾਲੀਆਂ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ ।

shehnaaz pic

ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਸ਼ੁਕਰ, ਸਾਦਗੀ, ਸ਼ਰਾਰਤਨ #shehnaazgill’ । ਇਸ ਪੋਸਟ ਉੱਤੇ ਅੱਠ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਵੱਡੀ ਗਿਣਤੀ ‘ਚ ਸ਼ਹਿਨਾਜ਼ ਗਿੱਲ ਦੀ ਤਾਰੀਫ ‘ਚ ਫੈਨਜ਼ ਕਮੈਂਟ ਕਰ ਰਹੇ ਨੇ ।

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੀ ਤਾਂ ਉਹ ਬਹੁਤ ਜਲਦ ਬਾਲੀਵੁੱਡ ਸਿੰਗਰ ਅਰਜੁਨ ਕਾਨੂੰਗੋ ਦੇ ਨਵੇਂ ਗੀਤ ‘ਵਾਅਦਾ ਹੈ’ (Waada Hai) ‘ਚ ਫੀਚਰਿੰਗ ਕਰਦੀ ਹੋਈ ਨਜ਼ਰ ਆਵੇਗੀ । ਇਸ ਤੋਂ ਇਲਾਵਾ ਉਹ ਇੱਕ ਵਾਰ ਫਿਰ ਤੋਂ ਬਿੱਗ ਬੌਸ ਸੀਜ਼ਨ 14 ‘ਚ ਵੀ ਨਜ਼ਰ ਆਵੇਗੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network