Advertisment

ਪੰਜਾਬੀ ਸੂਟ ‘ਚ ਕਹਿਰ ਢਾਹ ਰਹੀ ਸ਼ਹਿਨਾਜ਼ ਗਿੱਲ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ ਸ਼ਹਿਨਾਜ਼ ਦੀਆਂ ਨਵੀਆਂ ਤਸਵੀਰਾਂ

author-image
By Lajwinder kaur
New Update
ਪੰਜਾਬੀ ਸੂਟ ‘ਚ ਕਹਿਰ ਢਾਹ ਰਹੀ ਸ਼ਹਿਨਾਜ਼ ਗਿੱਲ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ ਸ਼ਹਿਨਾਜ਼ ਦੀਆਂ ਨਵੀਆਂ ਤਸਵੀਰਾਂ
Advertisment
ਪੰਜਾਬ ਦੀ ਕੈਟਰੀਨਾ ਕੈਫ ਯਾਨੀ ਕਿ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ ਜਿਸ ‘ਚ ਉਹ ਪੰਜਾਬੀ ਸੂਟ ‘ਚ ਨਜ਼ਰ ਆ ਰਹੀ ਹੈ ।
Advertisment
shehnaaz gill punjabi suits ਹੋਰ ਪੜ੍ਹੋ : ਈਸ਼ਾ ਦਿਓਲ ਨੇ ਸ਼ੇਅਰ ਕੀਤੀਆਂ ਆਪਣੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ, ਮਾਂ ਹੇਮਾ ਮਾਲਿਨੀ ਨੇ ਧੀ ਦੇ ਸੁਖੀ ਜੀਵਨ ਦੇ ਲਈ ਕੀਤਾ ਹਵਨ ਦਰਸ਼ਕਾਂ ਨੂੰ ਉਨ੍ਹਾਂ ਦੀ ਪੰਜਾਬੀ ਆਊਟਫਿੱਟ ਵਾਲੀਆਂ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ । shehnaaz pic ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਸ਼ੁਕਰ, ਸਾਦਗੀ, ਸ਼ਰਾਰਤਨ #shehnaazgill’ । ਇਸ ਪੋਸਟ ਉੱਤੇ ਅੱਠ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਵੱਡੀ ਗਿਣਤੀ ‘ਚ ਸ਼ਹਿਨਾਜ਼ ਗਿੱਲ ਦੀ ਤਾਰੀਫ ‘ਚ ਫੈਨਜ਼ ਕਮੈਂਟ ਕਰ ਰਹੇ ਨੇ । publive-image ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੀ ਤਾਂ ਉਹ ਬਹੁਤ ਜਲਦ ਬਾਲੀਵੁੱਡ ਸਿੰਗਰ ਅਰਜੁਨ ਕਾਨੂੰਗੋ ਦੇ ਨਵੇਂ ਗੀਤ ‘ਵਾਅਦਾ ਹੈ’ (Waada Hai) ‘ਚ ਫੀਚਰਿੰਗ ਕਰਦੀ ਹੋਈ ਨਜ਼ਰ ਆਵੇਗੀ । ਇਸ ਤੋਂ ਇਲਾਵਾ ਉਹ ਇੱਕ ਵਾਰ ਫਿਰ ਤੋਂ ਬਿੱਗ ਬੌਸ ਸੀਜ਼ਨ 14 ‘ਚ ਵੀ ਨਜ਼ਰ ਆਵੇਗੀ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment