ਇਸ ਵਜ੍ਹਾ ਕਰਕੇ ਸ਼ਹਿਨਾਜ਼ ਗਿੱਲ ਦੀਆਂ ਪਿਚਕ ਗਈਆਂ ਗਲ੍ਹਾਂ ਤੇ ਨਿਕਲ ਆਈਆਂ ਹੱਡੀਆਂ, ਤਸਵੀਰਾਂ ਦੇਖ ਕੇ ਹੋ ਜਾਓਗੇ ਹੈਰਾਨ

Written by  Rupinder Kaler   |  September 01st 2020 10:05 AM  |  Updated: September 01st 2020 10:05 AM

ਇਸ ਵਜ੍ਹਾ ਕਰਕੇ ਸ਼ਹਿਨਾਜ਼ ਗਿੱਲ ਦੀਆਂ ਪਿਚਕ ਗਈਆਂ ਗਲ੍ਹਾਂ ਤੇ ਨਿਕਲ ਆਈਆਂ ਹੱਡੀਆਂ, ਤਸਵੀਰਾਂ ਦੇਖ ਕੇ ਹੋ ਜਾਓਗੇ ਹੈਰਾਨ

ਏਨੀਂ ਦਿਨੀਂ ਲੋਕ ਕੋਰੋਨਾ ਮਹਾਮਾਰੀ ਦੀ ਮਾਰ ਝੱਲ ਰਹੇ ਹਨ । ਹੁਣ ਤੱਕ ਕਈ ਲੋਕ ਇਸ ਦੀ ਲਪੇਟ ਵਿੱਚ ਆ ਚੁੱਕੇ ਹਨ । ਆਮ ਲੋਕਾਂ ਵਾਂਗ ਫ਼ਿਲਮੀ ਸਿਤਾਰੇ ਵੀ ਲੋੜ ਮੁਤਾਬਿਕ ਹੀ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਦੇ ਹਨ । ਇਸ ਤਰ੍ਹਾਂ ਦੇ ਹਲਾਤਾਂ ਵਿੱਚ ਫ਼ਿਲਮੀ ਸਿਤਾਰਿਆਂ ਵੱਲੋਂ ਆਪਣੀਆਂ ਪੁਰਾਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀਆਂ ਜਾ ਰਹੀਆਂ ਹਨ । ਇਸ ਸਭ ਦੇ ਚਲਦੇ ਸ਼ਹਿਨਾਜ਼ ਗਿੱਲ ਦੀਆਂ ਹੈਰਾਨ ਕਰਨ ਵਾਲੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ।

https://www.instagram.com/p/CEgZN0lhKmN/

ਜਿਨ੍ਹਾਂ ਨੂੰ ਦੇਖਕੇ ਉਹਨਾਂ ਨੂੰ ਪਹਿਚਾਨਣਾ ਵੀ ਮੁਸ਼ਕਿਲ ਹੋ ਜਾਂਦਾ ਹੈ । ਦਰਅਸਲ ਉਹਨਾਂ ਨੇ ਆਪਣਾ ਵਜ਼ਨ ਘੱਟ ਕੀਤਾ ਹੈ । ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਗਨ ਜਿਸ ਵਿੱਚ ਉਹ ਕਾਫੀ ਸਲਿੱਮ ਦਿਖਾਈ ਦੇ ਰਹੀ ਹੈ । ਹਾਲਓ ਕਿ ਵਜਨ ਘੱਟ ਕਰਨ ਦੇ ਚੱਕਰ ਵਿੱਚ ਉਸ ਦੀਆਂ ਗਲਾਂ ਪਿਚਕ ਗਈਆਂ ਹਨ ਜਦੋਂ ਕਿ ਸਰੀਰ ਦੀਆਂ ਹੱਡੀਆਂ ਨਿਕਲ ਗਈਆਂ ਹਨ ।

https://www.instagram.com/p/CEcLwIKB6VX/

ਸ਼ਹਿਨਾਜ਼ ਦੀਆਂ ਇਹਨਾਂ ਤਸਵੀਰਾਂ ਨੂੰ ਦੇਖ ਕੇ ਕੁਝ ਲੋਕ ਉਸ ਦੀ ਤਾਰੀਫ ਕਰ ਰਹੇ ਹਨ ਤੇ ਕੁਝ ਲੋਕਾਂ ਨੇ ਉਹਨਾਂ ਨੂੰ ਡਾਇਟਿੰਗ ਬੰਦ ਕਰਨ ਲਈ ਕਿਹਾ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸ਼ਹਿਨਾਜ਼ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਉਹ ਬਾਲੀਵੁੱਡ ਵਿੱਚ ਚੰਗੇ ਪ੍ਰੋਜੈਕਟ ਹਾਸਲ ਕਰਨ ਲਈ ਡਾਈਟਿੰਗ ਕਰ ਰਹੀ ਹੈ ।

https://www.instagram.com/p/CDlM1wChMwZ/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network