ਸ਼ਹਿਨਾਜ਼ ਗਿੱਲ ਪਹੁੰਚੀ ‘ਗੋਆ ਵਾਲੇ ਬੀਚ’, ਵੀਡੀਓ ਹੋ ਰਿਹਾ ਹੈ ਖੂਬ ਵਾਇਰਲ …!

Written by  Rupinder Kaler   |  February 27th 2020 12:01 PM  |  Updated: February 27th 2020 12:01 PM

ਸ਼ਹਿਨਾਜ਼ ਗਿੱਲ ਪਹੁੰਚੀ ‘ਗੋਆ ਵਾਲੇ ਬੀਚ’, ਵੀਡੀਓ ਹੋ ਰਿਹਾ ਹੈ ਖੂਬ ਵਾਇਰਲ …!

ਸ਼ਹਿਨਾਜ਼ ਗਿੱਲ ਏਨੀਂ ਦਿਨੀਂ ਆਪਣੇ ਨਵੇਂ ਸ਼ੋਅ ਨੂੰ ਲੈ ਕੇ ਕਾਫੀ ਬਿਜੀ ਹੈ । ਪਰ ਇਸ ਸਭ ਦੇ ਬਾਵਜੂਦ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਹੈ, ਉਹ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ । ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਇੱਕ ਟਿੱਕਟੌਕ ਵੀਡੀਓ ਸ਼ੇਅਰ ਕੀਤਾ ਹੈ, ਜਿਹੜਾ ਕਿ ਉਸ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ।

https://www.instagram.com/p/B9CrXrDh4sN/

ਇਸ ਵੀਡੀਓ ਵਿੱਚ ਸ਼ਹਿਨਾਜ਼ ਸ਼ੀਸ਼ੇ ਦੇ ਸਾਹਮਣੇ ਖੜੀ ਹੈ ਤੇ ਨੇਹਾ ਕੱਕੜ ਦੇ ਗਾਣੇ ‘ਗੋਆ ਬੀਚ’ ਡਾਂਸ ਕਰ ਰਹੀ ਹੈ । ਦਰਅਸਲ ਸ਼ਹਿਨਾਜ਼ ਗਿੱਲ ਸਿਧਾਰਥ ਸ਼ੁਕਲਾ ਨਾਲ ਕਿਸੇ ਅਵਾਰਡ ਫੰਕਸ਼ਨ ’ਤੇ ਪਹੁੰਚੀ ਸੀ ਤੇ ਉਹ ਡਾਂਸ ਦੀ ਪ੍ਰੈਕਟਿਸ ਕਰ ਰਹੀ ਸੀ ।

https://www.instagram.com/p/B9Bg8NOhGce/

ਇਸੇ ਦੌਰਾਨ ਹੀ ਉਸ ਨੇ ਟਿੱਕ ਟੌਕ ਵੀਡੀਓ ਬਣਾਇਆ ਸੀ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ । ਲੋਕਾਂ ਦੀ ਮੰਗ ਹੈ ਕਿ ਉਹ ਕਿਸੇ ਹੋਰ ਸ਼ੋਅ ਵਿੱਚ ਵੀ ਇੱਕਠੇ ਨਜ਼ਰ ਆਉਣ ।

https://www.instagram.com/p/B9B0j4phODa/?utm_source=ig_embed


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network