ਸ਼ਹਿਨਾਜ਼ ਗਿੱਲ ਨੂੰ ਰਸਤੇ ‘ਚ ਰੋਕ ਕੇ ਪ੍ਰਸ਼ੰਸਕ ਨੇ ਆਖੀ ਇਹ ਗੱਲ, ਅਦਾਕਾਰਾ ਨੇ ਇਸ ਤਰ੍ਹਾਂ ਦਿੱਤਾ ਜਵਾਬ

Written by  Shaminder   |  August 10th 2020 12:53 PM  |  Updated: August 10th 2020 12:53 PM

ਸ਼ਹਿਨਾਜ਼ ਗਿੱਲ ਨੂੰ ਰਸਤੇ ‘ਚ ਰੋਕ ਕੇ ਪ੍ਰਸ਼ੰਸਕ ਨੇ ਆਖੀ ਇਹ ਗੱਲ, ਅਦਾਕਾਰਾ ਨੇ ਇਸ ਤਰ੍ਹਾਂ ਦਿੱਤਾ ਜਵਾਬ

ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ‘ਉਨ੍ਹਾਂ ਦੇ ਪ੍ਰਸ਼ੰਸਕ ਨੇ ਉਨ੍ਹਾਂ ਨੁੰ ਦੱਸਿਆ ਕਿ ਅੱਜ ਤੁਹਾਡਾ ਲਾਈਵ 75 ਹਜ਼ਾਰ ਲੋਕਾਂ ਨੇ ਵੇਖਿਆ ਜਿਸ ਨੂੰ ਸੁਣ ਕੇ ਸ਼ਹਿਨਾਜ਼ ਗਿੱਲ ਬਹੁਤ ਹੀ ਖੁਸ਼ ਹੁੰਦੀ ਹੈ । ਜਿਸ ਤੇ ਸ਼ਹਿਨਾਜ਼ ਪੁੱਛਦੀ ਹੈ ਕਿ ਤੁਸੀਂ ਮੇਰਾ ਲਾਈਵ ਵੇਖਿਆ ਤਾਂ ਉਨ੍ਹਾਂ ਦਾ ਪ੍ਰਸ਼ੰਸਕ ਕਹਿੰਦਾ ਹਾਂ ਵੇਖਿਆ ਹੈ ਅਤੇ ਤੁਸੀਂ ਹਰ ਹਫ਼ਤੇ ਲਾਈਵ ਹੋਇਆ ਕਰੋ ।

https://www.instagram.com/p/CDrHSfqHD9h/

ਜਿਸ ਤੋਂ ਬਾਅਦ ਸ਼ਹਿਨਾਜ਼ ਕਹਿੰਦੀ ਹੈ ਕਿ ਵੇਖਿਆ ਮੇਰੇ ਫੈਨਸ ਦੀ ਪਾਵਰ’ ।ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਉੱਥੋਂ ਚਲੀ ਜਾਂਦੀ ਹੈ । ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ਅਤੇ ਇਸ ਨੂੰ ਦਰਸ਼ਕਾਂ ਵੱਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

https://www.instagram.com/p/CDq-CJGBepv/

ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਾਲੀਵੁੱਡ ਦੇ ਨਾਲ ਨਾਲ ਉਹ ਹਿੰਦੀ ਇੰਡਸਟਰੀ ‘ਚ ਵੀ ਧੱਕ ਪਾ ਰਹੀ । ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ‘ਚ ਉਨ੍ਹਾਂ ਕਾਫੀ ਸੁਰਖੀਆਂ ਵਟੋਰੀਆਂ ਸਨ ।ਸਿਧਾਰਥ ਸ਼ੁਕਲਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।

https://www.instagram.com/p/CDlM1wChMwZ/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network