Advertisment

ਸ਼ਹਿਨਾਜ਼ ਗਿੱਲ ਦੇ ਭਰਾ ਸ਼ਹਿਬਾਜ਼ ਨੇ ਬਣਾਇਆ ਰਣਵੀਰ ਸਿੰਘ ਦੇ ਇਸ ਗੀਤ ਉੱਤੇ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

author-image
By Lajwinder kaur
New Update
ਸ਼ਹਿਨਾਜ਼ ਗਿੱਲ ਦੇ ਭਰਾ ਸ਼ਹਿਬਾਜ਼ ਨੇ ਬਣਾਇਆ ਰਣਵੀਰ ਸਿੰਘ ਦੇ ਇਸ ਗੀਤ ਉੱਤੇ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Advertisment
ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂਅ ਨਾਲ ਜਾਣੀ ਜਾਂਦੀ ਸ਼ਹਿਨਾਜ਼ ਗਿੱਲ ਦੀ ਲੋਕਪ੍ਰਿਯਤਾ ਦਿਨੋਂ ਦਿਨ ਵੱਧਦੀ ਜਾ ਰਹੀ ਹੈ । ਸ਼ਹਿਨਾਜ਼ ਵਾਂਗ ਉਸਦੇ ਭਰਾ ਸ਼ਹਿਬਾਜ਼ ਗਿੱਲ ਦੀ ਚੰਗੀ ਫੈਨ ਫਾਲਵਿੰਗ ਹੈ । ਸ਼ਹਿਬਾਜ਼ ਦੇ ਵੀਡੀਓਜ਼ ਨੂੰ ਵੀ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾਂਦਾ ਹੈ ।
View this post on Instagram
 

This was ???epic ?Gud night

A post shared by SHEHBAZ BADESHA (@badeshashehbaz) on

Advertisment
ਸ਼ਹਿਬਾਜ਼ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ । ਸ਼ਹਿਬਾਜ਼ ਨੇ ਬਾਲੀਵੁੱਡ ਐਕਟਰ ਰਣਵੀਰ ਸਿੰਘ ਦੇ ਗੀਤ Malhari ਉੱਤੇ ਇੱਕ ਵੀਡੀਓ ਤਿਆਰ ਕੀਤਾ ਹੈ । ਉਨ੍ਹਾਂ ਐਡਿਟਿੰਗ ਕਰਕੇ ਰਣਵੀਰ ਸਿੰਘ ਦੇ ਚਿਹਰੇ ਉੱਤੇ ਆਪਣਾ ਚਿਹਰਾ ਫਿੱਟ ਕਰ ਲਿਆ ਹੈ । ਦਰਸ਼ਕਾਂ ਦਾ ਇਹ ਵੀਡੀਓ ਦੇਖਕੇ ਹੱਸ-ਹੱਸ ਕੇ ਬੁਰਾ ਹਾਲ ਹੋਇਆ ਪਿਆ ਹੈ ।shehbaaz ਇਸ ਵੀਡੀਓ ਨੂੰ ਸ਼ਹਿਬਾਜ਼ ਨੇ ਖੁਦ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ । ਇਸ ਪੋਸਟ ਦੇ ਹੇਠ ਉਨ੍ਹਾਂ ਦੀ ਖੁਦ ਦੀ ਭੈਣ ਸ਼ਹਿਨਾਜ਼ ਗਿੱਲ ਨੇ ਵੀ ਹਾਸੇ ਵਾਲਾ ਇਮੋਜ਼ੀ ਪੋਸਟ ਕੀਤਾ ਹੈ । ਇਸ ਵੀਡੀਓ ਉੱਤੇ ਇੱਕ ਲੱਖ ਤੋਂ ਵੱਧ ਵਿਊਜ਼ ਆ ਚੁੱਕੇ ਨੇ । bigg boss 13 shehbaaz gill
Advertisment

Stay updated with the latest news headlines.

Follow us:
Advertisment
Advertisment
Latest Stories
Advertisment