ਫਿਲਮਫੇਅਰ ਮੈਗਜ਼ੀਨ ਦੇ ਕਵਰ ਪੇਜ ‘ਤੇ ਛਪੀ ਸ਼ਹਿਨਾਜ਼ ਗਿੱਲ ਦੀ ਤਸਵੀਰ

written by Rupinder Kaler | July 16, 2021

ਸ਼ਹਿਨਾਜ਼ ਗਿੱਲ ਲਗਾਤਾਰ ਸੁਰਖੀਆਂ ‘ਚ ਬਣੀ ਹੋਈ ਹੈ । ਸ਼ਹਿਨਾਜ਼ ਗਿੱਲ ਦੀ ਤਸਵੀਰ ਫਿਲਮਫੇਅਰ ਮੈਗਜ਼ੀਨ ਦੇ ਕਵਰ ਪੇਜ ‘ਤੇ ਛਪੀ ਹੈ । ਇਹ ਆਪਣੇ ਆਪ ਵਿੱਚ ਵੱਡੀ ਗੱਲ ਹੈ । ਜਿਸ ਦੀ ਤਸਵੀਰ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਤੇ ਵੀ ਸ਼ੇਅਰ ਕੀਤੀ ਹੈ ।

inside image of shehnaaz gill done her bold photoshoot Image Source: Instagram

ਹੋਰ ਪੜ੍ਹੋ :

ਅਦਾਕਾਰ ਅਕਸ਼ੇ ਕੁਮਾਰ ਤੋਂ ਐਕਟਿੰਗ ਸਿੱਖਣ ਦਾ ਮੌਕਾ, ਜਲਦ ਸ਼ੁਰੂ ਕਰਨ ਜਾ ਰਹੇ ਐਕਟਿੰਗ ਕਲਾਸਾਂ

shehnaaz gill punjabi dance video Pic Courtesy: Instagram

ਤੁਹਾਨੂੰ ਦੱਸ ਦਿੰਦੇ ਹਾਂ ਕਿ ਸ਼ਹਿਨਾਜ਼ ਨੇ ਇਸ ਉਪਲਬਧੀ ਨੂੰ ਹਾਸਲ ਕਰਨ ਲਈ ਲੰਮਾ ਸੰਘਰਸ਼ ਕੀਤਾ ਹੈ । ਸ਼ਹਿਨਾਜ਼ ਗਿੱਲ ਬਿੱਗ ਬੌਸ 13 ਦੀ ਪ੍ਰਤੀਭਾਗੀ ਸੀ । ਜਦੋਂ ਉਹ ਸ਼ੋਅ 'ਤੇ ਆਈ ਸੀ, ਬਹੁਤ ਸਾਰੇ ਲੋਕ ਉਸ ਨੂੰ ਨਹੀਂ ਜਾਣਦੇ ਸਨ। ਪਰ ਇਸ ਸ਼ੋਅ ਨੇ ਉਸ ਦੀ ਕਿਸਮਤ ਬਦਲ ਦਿੱਤੀ।

pollywood actress shehnaaz gill Pic Courtesy: Instagram

ਇਥੇ ਆਉਣ ਤੋਂ ਬਾਅਦ, ਉਸ ਨੂੰ ਇੰਨੀ ਪ੍ਰਸਿੱਧੀ ਮਿਲੀ ਕਿ ਉਹ ਖ਼ੁਦ ਇਸ ਬਾਰੇ ਵੀ ਨਹੀਂ ਜਾਣਦੀ ਸੀ। ਉਹ ਲੋਕਾਂ ਦੇ ਦਿਲਾਂ ਵਿਚ ਜਗ੍ਹਾ ਬਣਾਉਣ ਵਿਚ ਕਾਮਯਾਬ ਰਹੀ। ਸ਼ੋਅ ਵਿੱਚ ਉਸ ਦਾ ਨਾਮ ਸਿਧਾਰਥ ਸ਼ੁਕਲਾ ਨਾਲ ਜੁੜਿਆ ਹੋਇਆ ਸੀ। ਖਬਰਾਂ ਦੀ ਮੰਨੀਏ ਤਾਂ ਉਹ ਛੇਤੀ ਹੀ ਬਾਲੀਵੁੱਡ ਫ਼ਿਲਮ ਵਿੱਚ ਵੀ ਨਜ਼ਰ ਆ ਸਕਦੀ ਹੈ ।

 

View this post on Instagram

 

A post shared by Shehnaaz Gill (@shehnaazgill)

0 Comments
0

You may also like