
ਸ਼ਹਿਨਾਜ਼ ਗਿੱਲ (shehnaaz Gill) ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ । ਉਨ੍ਹਾਂ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਉਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਊਠ ਦੀ ਸਵਾਰੀ ਕਰ ਰਹੀ ਹੈ । ਪਰ ਊਠ ‘ਤੇ ਚੜ੍ਹੀ ਹੋਈ ਸ਼ਹਿਨਾਜ਼ ਗਿੱਲ ਇੱਕ ਵਾਰ ਤਾਂ ਘਬਰਾ ਗਈ ਅਤੇ ਕਹਿਣ ਲੱਗੀ ‘ਹਾਏ ਮੰਮੀ’ ।

ਹੋਰ ਪੜ੍ਹੋ : ਸਭ ਤੋਂ ਮਹਿੰਗੀਆਂ ਹੀਰੋਇਨਾਂ ਦੀ ਲਿਸਟਮ‘ਚ ਸ਼ਾਮਿਲ ਹੈ ਸੋਨਮ ਬਾਜਵਾ, ਨੈੱਟ ਵਰਥ ਜਾਣ ਕੇ ਹੋ ਜਾਓਗੇ ਹੈਰਾਨ
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਜਾਨ ਹੈ ਤੋ ਜਹਾਨ ਹੈ, ਮੈਂ ਡਰ ਗਈ ਸੀ’ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਬਹੁਤ ਘਬਰਾਈ ਹੋਈ ਹੈ । ਇਹ ਵੀਡੀਓ ਸ਼ਹਿਨਾਜ਼ ਗਿੱਲ ਦੇ ਗੀਤ ਦਾ ਬੀਹਾਈਂਡ ਦਾ ਸੀਨ ਦੀਆਂ ਹਨ ।

ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜੋ ਕਿ ਸੋਸ਼ਲ ਮੀਡੀਆ ‘ਤੇ ਖੂਬ ਵੇਖਿਆ ਜਾ ਰਿਹਾ ਹੈ ਅਤੇ ਦਰਸ਼ਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਸੋ ਕਿਊਟ ਬੇਬੀ ਡੌਲ, ਵੈਸੇ ਊਠ ਬੋਲ ਰਿਹਾ ਹੈ ਕਿ ਵੇਖੋ ਮੇਰੇ ਸਾਥ ਕੌਣ ਹੈ।
ਅੰਮਾ ਮੇਰੇ ਕੋ ਊਠ ਸੇ ਈਰਖਾ ਹi ਰਹੀ ਹੈ’। ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਦਾ ਹਾਲ ਹੀ ‘ਚ ਗੁਰੂ ਰੰਧਾਵਾ ਦੇ ਨਾਲ ਗੀਤ ਆਇਆ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।
View this post on Instagram