ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦਾ ਮਸਤੀ ਵਾਲਾ ਵੀਡੀਓ ਹੋਇਆ ਵਾਇਰਲ, ‘shona-shona’ ਗਾਣੇ 'ਤੇ ਡਾਂਸ ਕਰਦੇ ਆਏ ਨਜ਼ਰ

written by Lajwinder kaur | December 30, 2020

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਜਿਸ ਨੇ ਆਪਣੀਆਂ ਅਦਾਵਾਂ ਦੇ ਨਾਲ ਚੰਗੀ ਫੈਨ ਫਾਲਵਿੰਗ ਬਣਾਈ ਹੋਈ ਹੈ । ਸ਼ਹਿਨਾਜ਼ ਗਿੱਲ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਨੇ । sidhnaaz ਹੋਰ ਪੜ੍ਹੋ : ਹਰਭਜਨ ਮਾਨ ਦੇ ਜਨਮ ਦਿਨ ‘ਤੇ ਪਤਨੀ ਹਰਮਨ ਨੇ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ, ਕਿਊਟ ਜਿਹੀ ਪੋਸਟ ਪਾ ਕੇ ਕੀਤਾ ਵਿਸ਼, ਪ੍ਰਸ਼ੰਸਕ ਵੀ ਗਾਇਕ ਨੂੰ ਦੇ ਰਹੇ ਨੇ ਮੁਬਾਰਕਾਂ
ਏਨੀਂ ਦਿਨੀਂ ਉਹ ਗੋਆ ਪਹੁੰਚੀ ਹੋਈ ਹੈ । ਉਹ ਆਪਣੇ ਖ਼ਾਸ ਦੋਸਤ ਸਿਧਾਰਥ ਸ਼ੁਕਲਾ ਦੇ ਨਾਲ ਉੱਥੇ ਮੌਜੂਦ ਹਨ। ਦੋਵਾਂ ਦੀ ਇੱਕ ਨਵੀਂ ਵੀਡੀਓ ਸੋਸ਼ਲ ਮੀਡੀਆ ਉੱਤੇ ਜੰਮਕੇ ਵਾਇਰਲ ਹੋ ਰਹੀ ਹੈ ਤੇ #SidNaazInGoa ਟੈੱਗ ਟਵਿੱਟਰ ‘ਤੇ ਟਰੈਂਡ ਕਰ ਰਿਹਾ ਹੈ । inside pic of sidnaaz ਇਸ ਵੀਡੀਓ 'ਚ ਦੋਵੇਂ ਜਣੇ ਸ਼ੋਨਾ ਸ਼ੋਨਾ ਗਾਣੇ ਉੱਤੇ ਜੰਮ ਕੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਦੋਵਾਂ ਦਾ ਇਹ ਕਿਊਟ ਵੀਡੀਓ ਖੂਬ ਪਸੰਦ ਆ ਰਿਹਾ ਹੈ । shona shona song pic

 
View this post on Instagram
 

A post shared by Televisions World (@televisionsworld)

0 Comments
0

You may also like